June 9, 2026, 9:39 pm
----------- Advertisement -----------
HomePunjabbusinessਰੇਲ ਮੰਤਰੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਤੋਹਫਾ, ਵੰਦੇ ਭਾਰਤ ਟਰੇਨ...

ਰੇਲ ਮੰਤਰੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਤੋਹਫਾ, ਵੰਦੇ ਭਾਰਤ ਟਰੇਨ ‘ਚ ਕਰ ਸਕਣਗੇ Free ਸਫ਼ਰ

Published on

----------- Advertisement -----------

ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਇੱਕ ਵਾਰ ਫਿਰ ਵੱਡਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਨੇ ਵਿਦਿਆਰਥੀਆਂ ਨੂੰ ਵੰਦੇ ਭਾਰਤ ਟਰੇਨ ‘ਚ ਮੁਫਤ ਸਫਰ ਕਰਨ ਦਾ ਮੌਕਾ ਦਿੱਤਾ ਹੈ ਪਰ ਇਸ ਸਹੂਲਤ ਦਾ ਲਾਭ ਸਿਰਫ ਕੁਝ ਵਿਸ਼ੇਸ਼ ਬੱਚਿਆਂ ਨੂੰ ਹੀ ਮਿਲੇਗਾ। ਰੇਲ ਮੰਤਰੀ ਨੇ ਇਹ ਮੌਕਾ ਓਡੀਸ਼ਾ ਦੇ ਚੁਣੇ ਹੋਏ ਵਿਦਿਆਰਥੀਆਂ ਨੂੰ ਦਿੱਤਾ ਹੈ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਸਰਸਵਤੀ ਵਿਦਿਆ ਮੰਦਰ ਸਕੂਲ ਦੇ 50 ਦੇ ਕਰੀਬ ਵਿਦਿਆਰਥੀਆਂ ਨੂੰ ਵੰਦੇ ਭਾਰਤ ਟਰੇਨ ‘ਚ ਮੁਫਤ ਸਫਰ ਕਰਨ ਦਾ ਮੌਕਾ ਮਿਲੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਭੂਮੀ ਪੂਜਨ ਤੋਂ ਬਾਅਦ ਜਦੋਂ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੇ ਵੰਦੇ ਭਾਰਤ ਟਰੇਨ ‘ਚ ਸਫਰ ਕਰਨ ਦੀ ਇੱਛਾ ਜ਼ਾਹਰ ਕੀਤੀ। ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਦੇਖਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਟਰੇਨ ‘ਚ 50 ਵਿਦਿਆਰਥੀਆਂ ਨੂੰ ਮੁਫਤ ਯਾਤਰਾ ਕਰਨ ਦਾ ਮੌਕਾ ਮਿਲੇਗਾ। ਇਨ੍ਹਾਂ 50 ਵਿਦਿਆਰਥੀਆਂ ਦੀ ਚੋਣ ਮੁਕਾਬਲੇ ਰਾਹੀਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...