August 5, 2026, 8:59 pm
----------- Advertisement -----------
HomeNewsLatest Newsਸੀਨੀਅਰ ਨਾਗਰਿਕਾਂ ਨੂੰ ਫਿਲਹਾਲ ਨਹੀਂ ਮਿਲੇਗੀ ਰੇਲ ਟਿਕਟਾਂ 'ਚ ਰਿਆਇਤ, ਰੇਲ ਮੰਤਰੀ...

ਸੀਨੀਅਰ ਨਾਗਰਿਕਾਂ ਨੂੰ ਫਿਲਹਾਲ ਨਹੀਂ ਮਿਲੇਗੀ ਰੇਲ ਟਿਕਟਾਂ ‘ਚ ਰਿਆਇਤ, ਰੇਲ ਮੰਤਰੀ ਵੈਸ਼ਨਵ ਨੇ ਦੱਸੀ ਇਹ ਵਜ੍ਹਾ

Published on

----------- Advertisement -----------

ਸੀਨੀਅਰ ਨਾਗਰਿਕਾਂ ਨੂੰ ਰੇਲ ਟਿਕਟਾਂ ‘ਚ ਮਿਲਣ ਵਾਲੀਆਂ ਰਿਆਇਤਾਂ ਨੂੰ ਲੈ ਕੇ ਕਈ ਪਾਸਿਆਂ ਤੋਂ ਆਲੋਚਨਾ ਦਾ ਸਾਹਮਣਾ ਕਰ ਰਿਹਾ ਰੇਲਵੇ ਫਿਲਹਾਲ ਇਨ੍ਹਾਂ ਰਿਆਇਤਾਂ ਨੂੰ ਬਹਾਲ ਨਹੀਂ ਕਰ ਰਿਹਾ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਬੋਲਦੇ ਹੋਏ ਇਹ ਸੰਕੇਤ ਦਿੱਤਾ ਹੈ।
ਸੀਨੀਅਰ ਨਾਗਰਿਕਾਂ ਨੂੰ ਰੇਲ ਯਾਤਰਾ ‘ਚ ਰਿਆਇਤ ਕਦੋ ਤੋਂ ਮਿਲੇਗੀ, ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਲੋਕ ਸਭਾ ਵਿੱਚ ਕਿਹਾ ਕਿ ਪਿਛਲੇ ਸਾਲ ਰੇਲਵੇ ਨੇ ਯਾਤਰੀ ਸੇਵਾਵਾਂ ਲਈ 59,000 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ। ਇਹ ਬਹੁਤ ਵੱਡੀ ਰਕਮ ਹੈ ਅਤੇ ਕੁਝ ਰਾਜਾਂ ਦੇ ਸਾਲਾਨਾ ਬਜਟ ਤੋਂ ਵੀ ਵੱਡੀ ਹੈ। ਨਾਲ ਹੀ, ਰੇਲਵੇ ਦਾ ਸਾਲਾਨਾ ਪੈਨਸ਼ਨ ਬਿੱਲ 60,000 ਕਰੋੜ ਰੁਪਏ ਅਤੇ ਤਨਖਾਹ ਦਾ ਬਿੱਲ 97,000 ਕਰੋੜ ਰੁਪਏ ਹੈ, ਜਦੋਂ ਕਿ 40,000 ਕਰੋੜ ਰੁਪਏ ਬਾਲਣ ‘ਤੇ ਖਰਚ ਕੀਤੇ ਜਾ ਰਹੇ ਹਨ। ਰੇਲ ਮੰਤਰੀ ਨੇ ਕਿਹਾ ਕਿ ਰੇਲਵੇ ਨਵੀਆਂ ਸਹੂਲਤਾਂ ਲਿਆ ਰਿਹਾ ਹੈ। ਅਜਿਹੇ ‘ਚ ਜੇਕਰ ਕੋਈ ਨਵਾਂ ਫੈਸਲਾ ਲੈਣਾ ਪਿਆ ਤਾਂ ਅਸੀਂ ਲਵਾਂਗੇ ਪਰ ਫਿਲਹਾਲ ਰੇਲਵੇ ਦੀ ਹਾਲਤ ‘ਤੇ ਸਾਰਿਆਂ ਨੂੰ ਗੌਰ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...