September 6, 2026, 3:08 am
----------- Advertisement -----------
HomeNewsLatest Newsਰੇਲਵੇ ਨੇ ਬਦਲਿਆ ਵੰਦੇ ਮੈਟਰੋ ਦਾ ਨਾਂ, ਹੁਣ ਇਸ ਨਾਮ ਨਾਲ ਜਾਣੀ...

ਰੇਲਵੇ ਨੇ ਬਦਲਿਆ ਵੰਦੇ ਮੈਟਰੋ ਦਾ ਨਾਂ, ਹੁਣ ਇਸ ਨਾਮ ਨਾਲ ਜਾਣੀ ਜਾਵੇਗੀ ਦੇਸ਼ ਦੀ ਪਹਿਲੀ ਵੰਦੇ ਮੈਟਰੋ

Published on

----------- Advertisement -----------

ਭਾਰਤੀ ਰੇਲਵੇ ਨੇ ਦੇਸ਼ ਦੀ ਪਹਿਲੀ ਵੰਦੇ ਮੈਟਰੋ ਲਈ ਨਵਾਂ ਨਾਂ ਸੋਚਿਆ ਹੈ। ਜੇਕਰ ਤੁਸੀਂ ਵੀ ਜਾਣਨਾ ਚਾਹੁੰਦੇ ਹੋ ਕਿ ਵੰਦੇ ਮੈਟਰੋ ਨੂੰ ਕਿਸ ਨਾਂ ਨਾਲ ਬੁਲਾਇਆ ਜਾਵੇਗਾ, ਤਾਂ ਜਾਣ ਲਓ ਕਿ ਇਸ ਦਾ ਨਾਂ ‘ਨਮੋ ਭਾਰਤ ਰੈਪਿਡ ਰੇਲ’ ਰੱਖਿਆ ਗਿਆ ਹੈ। ਇਹ ਜਾਣਕਾਰੀ ਭਾਰਤੀ ਰੇਲਵੇ ਤੋਂ ਮਿਲੀ ਹੈ। ਅੱਜ, ਸੋਮਵਾਰ, 16 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਭੁਜ ਅਤੇ ਅਹਿਮਦਾਬਾਦ ਦੇ ਵਿਚਕਾਰ ਦੇਸ਼ ਦੀ ਪਹਿਲੀ ਵੰਦੇ ਮੈਟਰੋ ਟਰੇਨ (ਨਮੋ ਭਾਰਤ ਰੈਪਿਡ ਰੇਲ) ਅਤੇ ਕੁਝ ਹੋਰ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਸ ਦੇ ਲਈ ਪੀਐਮ ਮੋਦੀ ਐਤਵਾਰ ਸ਼ਾਮ ਨੂੰ ਅਹਿਮਦਾਬਾਦ ਪਹੁੰਚ ਗਏ ਹਨ।

ਭੁਜ-ਅਹਿਮਦਾਬਾਦ ਵਿਚਕਾਰ ਚੱਲਣ ਵਾਲੀ ਵੰਦੇ ਮੈਟਰੋ ਟਰੇਨ, ਜੋ ਹੁਣ ਨਮੋ ਭਾਰਤ ਰੈਪਿਡ ਰੇਲ ਬਣ ਗਈ ਹੈ, ਦੇ ਨੰਬਰ 94802 ਅਤੇ 94801 ਹੋਣਗੇ। ਇਹ ਟਰੇਨ ਭੁਜ-ਅਹਿਮਦਾਬਾਦ ਦੀ ਦੂਰੀ 5 ਘੰਟੇ 45 ਮਿੰਟਾਂ ‘ਚ ਤੈਅ ਕਰ ਸਕਦੀ ਹੈ। ਵੰਦੇ ਮੈਟਰੋ ਟਰੇਨ ਦੇ ਯਾਤਰੀਆਂ ਲਈ, ਇਸਦੀ ਆਮ ਯਾਤਰਾ 17 ਸਤੰਬਰ ਤੋਂ ਅਹਿਮਦਾਬਾਦ ਤੋਂ ਸ਼ੁਰੂ ਹੋਣ ਜਾ ਰਹੀ ਹੈ। ਨਮੋ ਭਾਰਤ ਰੈਪਿਡ ਰੇਲ ਯਾਤਰਾ ਲਈ ਪ੍ਰਤੀ ਯਾਤਰੀ ਕਿਰਾਇਆ 455 ਰੁਪਏ ਤੈਅ ਕੀਤਾ ਗਿਆ ਹੈ। ਵੰਦੇ ਮੈਟਰੋ ਟਰੇਨ ਵਿੱਚ 12 ਕੋਚ ਹੋਣਗੇ ਜਿਸ ਵਿੱਚ 1150 ਯਾਤਰੀ ਸਫਰ ਕਰ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...