September 4, 2026, 1:46 am
----------- Advertisement -----------
HomePunjabbusinessਤਿਉਹਾਰਾਂ ਦੌਰਾਨ ਜਾਅਲੀ ਜਾਂ ਕਿਸੇ ਹੋਰ ਦੀ ਟਿਕਟ 'ਤੇ ਸਫਰ ਕਰਨ ਵਾਲੇ...

ਤਿਉਹਾਰਾਂ ਦੌਰਾਨ ਜਾਅਲੀ ਜਾਂ ਕਿਸੇ ਹੋਰ ਦੀ ਟਿਕਟ ‘ਤੇ ਸਫਰ ਕਰਨ ਵਾਲੇ ਹੋ ਜਾਣ ਸਾਵਧਾਨ! ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਆਉਣ ਵਾਲੇ ਦਿਨਾਂ ਵਿੱਚ ਰੇਲਵੇ ਇੱਕ ਅਜਿਹੀ ਐਪ ਲਾਂਚ ਕਰ ਰਿਹਾ ਹੈ ਜਿਸ ਰਾਹੀਂ ਤੁਰੰਤ ਪਤਾ ਲਗਾਇਆ ਜਾ ਸਕੇਗਾ ਕਿ ਟਿਕਟ ਅਸਲੀ ਹੈ ਜਾਂ ਨਕਲੀ। ਇਸ TTE ਐਂਡਰਾਇਡ ਐਪ ਨੂੰ ਸੈਂਟਰ ਫਾਰ ਰੇਲਵੇ ਇਨਫਰਮੇਸ਼ਨ ਸਿਸਟਮ (CRIS) ਦੁਆਰਾ ਤਿਆਰ ਕੀਤਾ ਗਿਆ ਹੈ। ਇਹ ਵਿਸ਼ੇਸ਼ ਤੌਰ ‘ਤੇ ਰੇਲ ਗੱਡੀਆਂ ਵਿੱਚ ਯਾਤਰੀਆਂ ਦੀਆਂ ਟਿਕਟਾਂ ਦੀ ਲਾਈਵ ਵੈਰੀਫਿਕੇਸ਼ਨ ਲਈ ਤਿਆਰ ਕੀਤਾ ਗਿਆ ਹੈ।
ਦਰਅਸਲ, ਤਿਉਹਾਰਾਂ ਦੇ ਸੀਜ਼ਨ ਦੌਰਾਨ ਕਈ ਵਾਰ ਅਜਿਹਾ ਹੁੰਦਾ ਹੈ ਕਿ ਟਰੇਨਾਂ ‘ਚ ਭੀੜ ਦਾ ਫਾਇਦਾ ਉਠਾਉਂਦੇ ਹੋਏ ਕਈ ਯਾਤਰੀ ਜਾਅਲੀ ਜਾਂ ਐਡਿਟ ਟਿਕਟਾਂ ਨਾਲ ਟਰੇਨਾਂ ‘ਚ ਸਫਰ ਕਰਦੇ ਹਨ। ਜੇਕਰ ਟੀਟੀਈ ਉਨ੍ਹਾਂ ਨੂੰ ਫੜ ਲੈਂਦਾ ਹੈ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ, ਪਰ ਜੇਕਰ ਉਹ ਬਚ ਜਾਂਦੇ ਹਨ ਤਾਂ ਉਹ ਯਾਤਰਾ ਕਰਨ ਚ ਸਫਲ ਹੋ ਜਾਂਦੇ ਹਨ। ਅਜਿਹੇ ‘ਚ ਰੇਲਵੇ ਨੇ ਹੁਣ ਇਨ੍ਹਾਂ ਨੂੰ ਫੜਨ ਦੀ ਯੋਜਨਾ ਤਿਆਰ ਕੀਤੀ ਹੈ। ਐਪ ਰਾਹੀਂ ਤੁਰੰਤ ਪਤਾ ਲੱਗ ਜਾਵੇਗਾ ਕਿ ਟਿਕਟ ਦਾ ਪ੍ਰਿੰਟ ਅਸਲੀ ਹੈ ਜਾਂ ਨਕਲੀ। ਰੇਲਵੇ ਬੋਰਡ ਨੇ ਸਾਰੇ ਰੇਲਵੇ ਜ਼ੋਨਾਂ ਦੇ ਟੀਟੀਈਜ਼ ਲਈ ਇਸ ਐਪ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...