September 5, 2026, 10:39 pm
----------- Advertisement -----------
HomeNewsBreaking Newsਪਾਕਿਸਤਾਨ 'ਚ ਮੀਂਹ ਨੇ ਮਚਾਈ ਤਬਾਹੀ, 50 ਲੋਕਾਂ ਦੀ ਮੌਤਾਂ

ਪਾਕਿਸਤਾਨ ‘ਚ ਮੀਂਹ ਨੇ ਮਚਾਈ ਤਬਾਹੀ, 50 ਲੋਕਾਂ ਦੀ ਮੌਤਾਂ

Published on

----------- Advertisement -----------

ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਓਮਾਨ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਵੀ ਭਾਰੀ ਮੀਂਹ ਨੇ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਮੀਂਹ ਅਤੇ ਹੜ੍ਹ ਕਾਰਨ ਉੱਥੇ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖੈਬਰ ਪਖਤੂਨਖਵਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ 12 ਅਪ੍ਰੈਲ ਤੋਂ ਪਾਕਿਸਤਾਨ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ।


ਦੱਸ ਦਈਏ ਕਿ ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਅਥਾਰਟੀ (ਪੀਡੀਐਮਏ) ਦਾ ਕਹਿਣਾ ਹੈ ਕਿ 32 ਲੋਕ ਗੰਭੀਰ ਜ਼ਖ਼ਮੀ ਹਨ। ਇਸ ਕਾਰਨ ਦੱਖਣ-ਪੱਛਮੀ ਖੇਤਰਾਂ ਯਾਨੀ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।

 ਨਾਲ ਹੀ ਹਸਪਤਾਲਾਂ ਵਿੱਚ ਲੋਕਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। PDMA ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਜਾਰੀ ਕੀਤੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਆਵਾਜਾਈ ਲਈ ਸੜਕਾਂ ਦਾ ਸੁਧਾਰ ਕੀਤਾ ਜਾ ਰਿਹਾ ਹੈ।

ਪਾਕਿਸਤਾਨ ਦੇ ਮੌਸਮ ਵਿਭਾਗ ਨੇ 22 ਅਪ੍ਰੈਲ ਤੱਕ ਪੂਰੇ ਦੇਸ਼ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਦੱਖਣੀ ਸੂਬਿਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਤੂਫਾਨ ਬਲੋਚਿਸਤਾਨ ਵਿੱਚ ਭਾਰੀ ਤਬਾਹੀ ਮਚਾ ਸਕਦਾ ਹੈ। ਖੈਬਰ ਪਖਤੂਨਖਵਾ ਦੇ ਚਿਤਰਾਲ, ਡਾਰ, ਸਵਾਤ, ਐਬਟਾਬਾਦ ‘ਚ ਜ਼ਿਆਦਾ ਨੁਕਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੇ ਕਈ ਹੋਰ ਸੂਬਿਆਂ ਲਈ ਵੀ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...