October 16, 2026, 5:27 pm
----------- Advertisement -----------
HomeNewsNational-Internationalਦਿੱਲੀ, ਹਿਮਾਚਲ ਸਮੇਤ ਇਨ੍ਹਾਂ ਸੂਬਿਆਂ 'ਚ ਹੋ ਸਕਦੀ ਹੈ ਬਾਰਿਸ਼,ਹੋਰ ਵਧੇਗੀ ਠੰਢ

ਦਿੱਲੀ, ਹਿਮਾਚਲ ਸਮੇਤ ਇਨ੍ਹਾਂ ਸੂਬਿਆਂ ‘ਚ ਹੋ ਸਕਦੀ ਹੈ ਬਾਰਿਸ਼,ਹੋਰ ਵਧੇਗੀ ਠੰਢ

Published on

----------- Advertisement -----------

ਮੌਸਮ ਵਿਭਾਗ ਦੇ ਅਨੁਸਾਰ ਪਾਕਿਸਤਾਨ ਤੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਇਲਾਕਿਆਂ ‘ਚ ਪੱਛਮੀ ਗੜਬੜੀ ਸਰਗਰਮ ਹੈ। ਇਸ ਕਾਰਨ ਪੱਛਮੀ ਰਾਜਸਥਾਨ ‘ਤੇ ਚੱਕਰਵਾਤ ਸਰਗਰਮ ਹੈ। ਈਰਾਨ ‘ਤੇ ਵੀ ਪੱਛਮੀ ਗੜਬੜੀ ਬਣੀ ਹੋਈ ਹੈ। ਮੌਸਮ ਵਿਭਾਗ ਨੇ ਕਿਹਾ ਕਿ 26 ਦਸੰਬਰ ਨੂੰ ਵੀ ਪੱਛਮੀ ਗੜਬੜੀ ਦੇ ਉੱਤਰੀ ਭਾਰਤ ਵੱਲ ਵਧਣ ਦੀ ਸੰਭਾਵਨਾ ਹੈ। ਇਨ੍ਹਾਂ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਪਹਾੜਾਂ ‘ਤੇ ਬਰਫਬਾਰੀ ਹੋਵੇਗੀ। 27 ਦਸੰਬਰ ਤੋਂ ਦਿੱਲੀ, ਹਿਮਾਚਲ, ਉੱਤਰਾਖੰਡ, ਝਾਰਖੰਡ, ਯੂਪੀ, ਮੱਧ ਪ੍ਰਦੇਸ਼ ਵਿਚ ਕੁਝ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ 24 ਦਸੰਬਰ ਤੋਂ ਪੱਛਮੀ ਗੜਬੜੀ ਕਾਰਨ ਦਿੱਲੀ ਵਿਚ ਆਸਮਾਨ ਬੱਦਲਵਾਈ ਰਹੇਗਾ। ਦਿੱਲੀ ਵਿਚ 26-27 ਦਸੰਬਰ ਤਕ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਅੱਜ ਗੰਭੀਰ ਸ਼੍ਰੇਣੀ ਵਿਚ ਹੈ। ਸਿਸਟਮ ਆਫ ਏਅਰ ਕੁਆਲਿਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ (SAFAR) ਦੇ ਅਨੁਸਾਰ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) ਅੱਜ 425 ‘ਤੇ ਖੜ੍ਹਾ ਹੈ।ਦਰਅਸਲ ਭਾਰਤੀ ਮੌਸਮ ਵਿਭਾਗ ਨੇ 27 ਅਤੇ 28 ਦਸੰਬਰ ਨੂੰ ਕ੍ਰਿਸਮਸ ਤੋਂ ਬਾਅਦ ਦਿੱਲੀ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ‘ਚ ਬਰਫਬਾਰੀ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...