November 10, 2026, 9:54 am
----------- Advertisement -----------
HomeNewsLatest Newsਰਾਜਸਥਾਨ: ਸੰਘਣੀ ਧੁੰਦ 'ਚ 6 ਵਾਹਨਾਂ ਦੀ ਭਿਆਨਕ ਟੱਕਰ, ਕੰਡਕਟਰ ਦੀ ਮੌ+ਤ,...

ਰਾਜਸਥਾਨ: ਸੰਘਣੀ ਧੁੰਦ ‘ਚ 6 ਵਾਹਨਾਂ ਦੀ ਭਿਆਨਕ ਟੱਕਰ, ਕੰਡਕਟਰ ਦੀ ਮੌ+ਤ, ਕਈ ਜ਼ਖਮੀ

Published on

----------- Advertisement -----------

ਰਾਜਸਥਾਨ ਦੇ ਸੀਕਰ ਵਿੱਚ ਕੜਾਕੇ ਦੀ ਠੰਢ ਦਰਮਿਆਨ ਸੰਘਣੀ ਧੁੰਦ ਵਿੱਚ ਛੇ ਵਾਹਨ ਆਪਸ ਵਿੱਚ ਟਕਰਾ ਗਏ। ਜਿਸ ਵਿੱਚ ਰੋਡਵੇਜ਼ ਦੀ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ ਅਤੇ 5 ਸਵਾਰੀਆਂ ਜ਼ਖਮੀ ਹੋ ਗਈਆਂ। ਇਕ ਤੋਂ ਬਾਅਦ ਇਕ ਵਾਹਨ ਆਪਸ ਵਿਚ ਟਕਰਾ ਜਾਣ ਕਾਰਨ 8 ਕਿਲੋਮੀਟਰ ਤੱਕ ਜਾਮ ਲੱਗ ਗਿਆ। ਇਹ ਹਾਦਸਾ ਮੰਗਲਵਾਰ ਸਵੇਰੇ ਕਰੀਬ 7.30 ਵਜੇ ਫਤਿਹਪੁਰ ਦੇ ਦੇਵਾਸ ਰੋਡ ‘ਤੇ ਵਾਪਰਿਆ।
ਅੱਜ ਸਵੇਰੇ ਫਤਿਹਪੁਰ ਦੇ ਦੇਵਾਸ ਰੋਡ ‘ਤੇ ਸਰਕਾਰੀ ਕਾਲਜ ਨੇੜੇ ਹੋਟਲ ਤੋਂ ਇਕ ਟਰੱਕ ਸੜਕ ਵੱਲ ਜਾ ਰਿਹਾ ਸੀ। ਟਰੱਕ ਦੇ ਪਿੱਛੇ ਰੋਡਵੇਜ਼ ਦੀ ਬੱਸ ਸੀ, ਜਿਸ ਤੋਂ ਬਾਅਦ ਦੋ ਪਿਕਅੱਪ, ਇੱਕ ਰੋਡਵੇਜ਼ ਅਤੇ ਇੱਕ ਕਾਰ ਸੀ। ਸੜਕ ‘ਤੇ ਸੰਘਣੀ ਧੁੰਦ ਕਾਰਨ ਥੋੜ੍ਹੀ ਦੂਰ ਤੱਕ ਵੀ ਦੇਖਣਾ ਮੁਸ਼ਕਿਲ ਹੋ ਗਿਆ। ਅਜਿਹੇ ‘ਚ ਟਰੱਕ ਦੇ ਪਿੱਛੇ ਚੱਲ ਰਹੀ ਰੋਡਵੇਜ਼ ਦੀ ਬੱਸ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਰੋਡਵੇਜ਼ ਦੇ ਰੁਕਦੇ ਹੀ ਦੋਵੇਂ ਪਿਕਅੱਪ ਅਤੇ ਪਿੱਛੇ ਤੋਂ ਆ ਰਹੀ ਇੱਕ ਕਾਰ ਇੱਕ ਦੂਜੇ ਨਾਲ ਟਕਰਾ ਗਏ। ਸਭ ਤੋਂ ਅੱਗੇ ਚਲ ਰਹੇ ਟਰੱਕ ਅਤੇ ਰੋਡਵੇਜ਼ ਵਿਚਾਲੇ ਹੋਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਹਾਦਸੇ ‘ਚ ਬੱਸ ਕੰਡਕਟਰ ਸੰਵਰਮਲ ਦੀ ਮੌਕੇ ‘ਤੇ ਹੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...