October 26, 2026, 1:43 pm
----------- Advertisement -----------
HomeNewsEducationਰਾਜਸਥਾਨ ਬੋਰਡ ਵੱਲੋਂ 12ਵੀਂ ਜਮਾਤ ਦਾ ਨਤੀਜਾ ਜਾਰੀ, ਵੇਖੋ ਪਾਸ ਪ੍ਰਤੀਸ਼ਤਤਾ

ਰਾਜਸਥਾਨ ਬੋਰਡ ਵੱਲੋਂ 12ਵੀਂ ਜਮਾਤ ਦਾ ਨਤੀਜਾ ਜਾਰੀ, ਵੇਖੋ ਪਾਸ ਪ੍ਰਤੀਸ਼ਤਤਾ

Published on

----------- Advertisement -----------

ਰਾਜਸਥਾਨ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (RBSE) ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਰਾਜਸਥਾਨ ਬੋਰਡ ਵੱਲੋਂ ਸਾਇੰਸ, ਕਾਮਰਸ ਅਤੇ ਆਰਟਸ ਸਮੇਤ ਤਿੰਨੋਂ ਜਮਾਤਾਂ ਦੇ 12ਵੀਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।
ਇਸ ਸਾਲ ਰਾਜਸਥਾਨ ਬੋਰਡ ਹਾਈ ਸਕੂਲ ਅਤੇ ਇੰਟਰਮੀਡੀਏਟ ਦੀਆਂ ਪ੍ਰੀਖਿਆਵਾਂ 29 ਫਰਵਰੀ ਤੋਂ 04 ਮਾਰਚ, 2024 ਦਰਮਿਆਨ ਹੋਈਆਂ ਸਨ। ਰਾਜਸਥਾਨ ਬੋਰਡ ਦੀ 12ਵੀਂ ਆਰਟਸ, ਸਾਇੰਸ ਅਤੇ ਕਾਮਰਸ ਦੀਆਂ ਪ੍ਰੀਖਿਆਵਾਂ ਲਈ 8,66,270 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ।
ਪਾਸ ਪ੍ਰਤੀਸ਼ਤਤਾ ਕੀ ਹੈ?
ਸਾਇੰਸ: 97.73% ਵਿਦਿਆਰਥੀ ਪਾਸ ਹੋਏ।
ਕਾਮਰਸ ਸਟਰੀਮ ਵਿੱਚ 98.95% ਵਿਦਿਆਰਥੀ ਪਾਸ ਹੋਏ।
ਆਰਟਸ ਸਟਰੀਮ ਵਿੱਚ 96.88% ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ
ਤਿੰਨੋਂ ਫੈਕਲਟੀ ਵਿੱਚ ਕੁੜੀਆਂ ਅੱਗੇ

ਸਾਇੰਸ ਫੈਕਲਟੀ
ਮੁੰਡੇ 97.08%
ਕੁੜੀਆਂ 98.90%

ਕਾਮਰਸ ਦੇ ਫੈਕਲਟੀ
ਮੁੰਡੇ 98.66%
ਕੁੜੀਆਂ 99.51%

ਆਰਟਸ
ਮੁੰਡੇ 95.80%
ਕੁੜੀਆਂ 97.86%

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...