June 2, 2026, 12:55 pm
----------- Advertisement -----------
HomeNewsLatest NewsRajasthan Budget : CM ਗਹਿਲੋਤ ਨੇ ਪੜ੍ਹ 'ਤਾ ਪਿਛਲੇ ਸਾਲ ਦਾ ਬਜਟ,...

Rajasthan Budget : CM ਗਹਿਲੋਤ ਨੇ ਪੜ੍ਹ ‘ਤਾ ਪਿਛਲੇ ਸਾਲ ਦਾ ਬਜਟ, ਫਿਰ ਮੰਗੀ ਮੁਆਫੀ

Published on

----------- Advertisement -----------

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਜੇ ਆਪਣੇ ਤੀਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ। ਰਾਜਸਥਾਨ ਵਿਧਾਨ ਸਭਾ ਵਿੱਚ ਬਜਟ ਭਾਸ਼ਣ ਦੌਰਾਨ ਸੀਐਮ ਅਸ਼ੋਕ ਗਹਿਲੋਤ ਅਚਾਨਕ ਅਟਕ ਗਏ। ਦਰਅਸਲ ਸੀਐਮ ਗਹਿਲੋਤ ਨੇ ਸਵੇਰੇ 11 ਵਜੇ ਬਜਟ ਭਾਸ਼ਣ ਪੜ੍ਹਨਾ ਸ਼ੁਰੂ ਕੀਤਾ। ਇਸ ਦੌਰਾਨ ਗਹਿਲੋਤ ਖੁਦ ਬਜਟ ਪੜ੍ਹਦੇ ਹੋਏ ਅਟਕ ਗਏ। ਮਨਰੇਗਾ ਦੀ 125 ਦਿਨਾਂ ਦੀ ਸ਼ਹਿਰੀ ਰੋਜ਼ਗਾਰ ਗਾਰੰਟੀ ਯੋਜਨਾ ਦੀ ਜਾਣਕਾਰੀ ਜਿਵੇਂ ਹੀ ਬਜਟ ਵਿੱਚ ਆਈ ਤਾਂ ਪਤਾ ਲੱਗਾ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸਾਲ ਸਾਲ ਵਾਲਾ ਹੀ ਬਜਟ ਪੜ੍ਹਿਆ ਜਾ ਰਿਹਾ ਹੈ।
ਮੰਤਰੀ ਮਹੇਸ਼ ਜੋਸ਼ੀ ਨੇ ਸੀਐਮ ਕੋਲ ਜਾ ਕੇ ਇਹ ਗਲਤੀ ਦੱਸੀ। ਇਸ ਤੋਂ ਬਾਅਦ ਸੀਐਮ ਨੇ ਮਾਫੀ ਵੀ ਮੰਗੀ ਅਤੇ ਕਿਹਾ ਕਿ ਗਲਤੀ ਹੋ ਜਾਂਦੀ ਹੈ। ਪਰ ਗਹਿਲੋਤ ਵੀ ਇਸ ਗੱਲ ਤੋਂ ਹੈਰਾਨ ਸਨ ਕਿ ਬਜਟ ਪੇਪਰ ਵਿੱਚ ਪੁਰਾਣੇ ਬਜਟ ਦੇ ਕਾਗਜ਼ ਕਿਵੇਂ ਆ ਗਏ। ਹੁਣ ਮੰਨਿਆ ਜਾ ਰਿਹਾ ਹੈ ਕਿ ਬਜਟ ਲਈ ਕਿਸੇ ਨਾ ਕਿਸੇ ਅਧਿਕਾਰੀ ਤੇ ਗਾਜ ਡਿੱਗੇਗੀ। ਗਲਤੀ ਕਿੱਥੇ ਅਤੇ ਕਿਵੇਂ ਹੋਈ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...