September 27, 2026, 8:10 pm
----------- Advertisement -----------
HomeNewsEducationਕੋਟਾ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ, ਕੋਚਿੰਗ ਸੈਂਟਰਾਂ 'ਚ 2 ਮਹੀਨਿਆਂ ਤੱਕ...

ਕੋਟਾ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ, ਕੋਚਿੰਗ ਸੈਂਟਰਾਂ ‘ਚ 2 ਮਹੀਨਿਆਂ ਤੱਕ ਨਹੀਂ ਲਈ ਜਾਵੇਗੀ ਕੋਈ ਪ੍ਰੀਖਿਆ

Published on

----------- Advertisement -----------

ਰਾਜਸਥਾਨ ਦੇ ਕੋਟਾ ‘ਚ ਵਿਦਿਆਰਥੀਆਂ ਦੀ ਖੁਦਕੁਸ਼ੀ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇੱਥੇ ਪੜ੍ਹਾਈ ਦੇ ਦਬਾਅ ਹੇਠ ਵਿਦਿਆਰਥੀ ਲਗਾਤਾਰ ਮਰ ਰਹੇ ਹਨ। ਐਤਵਾਰ ਨੂੰ ਵੀ ਟੈਸਟ ‘ਚ ਘੱਟ ਨੰਬਰ ਆਉਣ ਤੋਂ ਪ੍ਰੇਸ਼ਾਨ ਆ ਕੇ ਦੋ ਵਿਦਿਆਰਥੀਆਂ ਨੇ ਖੁਦਕੁਸ਼ੀ ਕਰ ਲਈ। ਕੋਟਾ ‘ਚ ਖੁਦਕੁਸ਼ੀ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਨੇ ਅਗਲੇ 2 ਮਹੀਨਿਆਂ ਲਈ ਸਾਰੇ ਕੋਚਿੰਗ ਸੈਂਟਰਾਂ ‘ਤੇ ਪ੍ਰੀਖਿਆਵਾਂ ‘ਤੇ ਰੋਕ ਲਗਾ ਦਿੱਤੀ ਹੈ। ਕੋਚਿੰਗ ਸੈਂਟਰ ਅਗਲੇ 2 ਮਹੀਨਿਆਂ ਤੱਕ NEET, JEEE ਸਮੇਤ ਹੋਰ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀਆਂ ਨਿਯਮਤ ਪ੍ਰੀਖਿਆਵਾਂ ਨਹੀਂ ਲੈਣਗੇ।
ਇਹ ਫੈਸਲਾ ਮੈਂਟਲ ਕਾਨਫਰੰਸ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਦੱਸ ਦਈਏ ਕਿ ਹਰ ਸਾਲ 2 ਲੱਖ ਤੋਂ ਵੱਧ ਬੱਚੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਟਾ ਜਾਂਦੇ ਹਨ। ਕੋਟਾ ਕਲੈਕਟਰ ਓਪੀ ਬੁਨਕਰ ਨੇ ਐਤਵਾਰ ਰਾਤ ਨੂੰ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਹੁਣ ਕੋਈ ਵੀ ਕੋਚਿੰਗ ਸੰਸਥਾ ਦੋ ਮਹੀਨਿਆਂ ਤੱਕ ਬੱਚਿਆਂ ਦਾ ਕੋਚਿੰਗ ਟੈਸਟ ਨਹੀਂ ਲਵੇਗੀ। ਕਲੈਕਟਰ ਨੇ ਇਹ ਹੁਕਮ ਇਕ ਦਿਨ ‘ਚ ਦੋ ਖੁਦਕੁਸ਼ੀਆਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...