September 14, 2026, 5:42 am
----------- Advertisement -----------
HomeNewsBreaking Newsਅੱਜ ਆਈਪੀਐਲ ਵਿੱਚ ਰਾਜਸਥਾਨ ਦਾ ਮੁਕਾਬਲਾ ਬੈਂਗਲੁਰੂ ਨਾਲ

ਅੱਜ ਆਈਪੀਐਲ ਵਿੱਚ ਰਾਜਸਥਾਨ ਦਾ ਮੁਕਾਬਲਾ ਬੈਂਗਲੁਰੂ ਨਾਲ

Published on

----------- Advertisement -----------

ਜੈਪੁਰ, 6 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ਦਾ 19ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ (RR) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।

ਰਾਜਸਥਾਨ ਨੇ ਇਸ ਸੀਜ਼ਨ ਦੇ ਤਿੰਨੋਂ ਮੈਚ ਜਿੱਤੇ ਹਨ। ਦੂਜੇ ਪਾਸੇ ਬੈਂਗਲੁਰੂ ਨੇ 4 ‘ਚੋਂ 3 ਮੈਚ ਹਾਰੇ ਹਨ। IPL ਵਿੱਚ ਰਾਜਸਥਾਨ ਅਤੇ ਬੈਂਗਲੁਰੂ ਵਿਚਾਲੇ 30 ਮੈਚ ਖੇਡੇ ਗਏ। ਰਾਜਸਥਾਨ ਨੇ 12 ਅਤੇ ਬੈਂਗਲੁਰੂ ਨੇ 15 ਵਿੱਚ ਜਿੱਤ ਦਰਜ ਕੀਤੀ। ਦੋਵਾਂ ਵਿਚਾਲੇ 3 ਮੈਚ ਵੀ ਨਿਰਣਾਇਕ ਰਹੇ। ਦੋਵਾਂ ਟੀਮਾਂ ਵਿਚਾਲੇ ਜੈਪੁਰ ‘ਚ 8 ਮੈਚ ਖੇਡੇ ਗਏ, ਦੋਵਾਂ ਨੇ 4-4 ਨਾਲ ਜਿੱਤ ਦਰਜ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...