August 16, 2026, 4:57 pm
----------- Advertisement -----------
HomeNewsBreaking Newsਫੌਜ ਦੇ ਜਵਾਨਾਂ ਨਾਲ ਦੁਸਹਿਰਾ ਮਨਾਉਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ

ਫੌਜ ਦੇ ਜਵਾਨਾਂ ਨਾਲ ਦੁਸਹਿਰਾ ਮਨਾਉਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ

Published on

----------- Advertisement -----------

ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਐਲਏਸੀ ਨੇੜੇ ਫ਼ੌਜ ਦੇ ਜਵਾਨਾਂ ਨਾਲ ਦੁਸਹਿਰਾ ਮਨਾਉਣਗੇ। ਇਸ ਦੌਰਾਨ ਉਹ ਸ਼ਸਤਰ ਪੂਜਾ ਵੀ ਕਰਨਗੇ। ਰਾਜਨਾਥ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਹ ਆਪਣੇ ਦੌਰੇ ਦੌਰਾਨ ਲਾਈਨ ਆਫ ਐਕਚੂਲ਼ ਕੰਟਰੋਲ (ਐਲਏਸੀ) ਦੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਵੀ ਲੈਣਗੇ। ਉਹ ਸਰਹੱਦ ਦੇ ਕੁਝ ਇਲਾਕਿਆਂ ਦਾ ਦੌਰਾ ਵੀ ਕਰ ਸਕਦੇ ਹਨ।
ਦੱਸ ਦਈਏ ਕਿ ਪਿਛਲੇ ਕੁਝ ਸਾਲਾਂ ਤੋਂ ਰਾਜਨਾਥ ਸਿੰਘ ਦੁਸਹਿਰੇ ‘ਤੇ ਸ਼ਸਤਰ ਪੂਜਾ ਕਰਦੇ ਆ ਰਹੇ ਹਨ। ਅਜਿਹਾ ਉਨ੍ਹਾਂ ਨੇ ਉਦੋਂ ਵੀ ਕੀਤਾ ਸੀ ਜਦੋਂ ਉਹ ਦੇਸ਼ ਦੇ ਗ੍ਰਹਿ ਮੰਤਰੀ ਸਨ। ਇਸ ਤੋਂ ਪਹਿਲਾਂ ਉਹ ਸਾਲ 2022 ‘ਚ ਚਮੋਲੀ ਜ਼ਿਲੇ ਦੇ ਔਲੀ ਸਥਿਤ ਫੌਜੀ ਕੈਂਪ ‘ਚ ਪਹੁੰਚ ਕੇ ਹਥਿਆਰਾਂ ਦੀ ਪੂਜਾ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...