November 24, 2026, 7:35 am
----------- Advertisement -----------
HomeNewsLatest Newsਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਰਾਮ ਰਹੀਮ! ਪੜ੍ਹੋ ਕਿੰਨੇ ਦਿਨਾਂ ਦੀ...

ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਰਾਮ ਰਹੀਮ! ਪੜ੍ਹੋ ਕਿੰਨੇ ਦਿਨਾਂ ਦੀ ਮੰਗੀ ਪੈਰੋਲ

Published on

----------- Advertisement -----------

ਸਾਧਵੀ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਡੇਰਾਮੁਖੀ ਨੇ 40 ਦਿਨਾਂ ਦੀ ਪੈਰੋਲ ਅਤੇ ਸਿਰਸਾ ਡੇਰੇ ‘ਚ ਰਹਿਣ ਦੀ ਇਜਾਜ਼ਤ ਮੰਗਣ ਵਾਲੀ ਅਰਜ਼ੀ ਦਿੱਤੀ ਹੈ। ਜੇਲ੍ਹ ਮੰਤਰੀ ਦਾ ਕਹਿਣਾ ਹੈ ਕਿ ਡੇਰਾਮੁਖੀ ਦੀ ਅਰਜ਼ੀ ਆਈ ਹੈ। ਅਤੇ ਅਰਜ਼ੀ ਨੂੰ ਅੱਗੇ ਭੇਜ ਦਿੱਤਾ ਗਿਆ ਹੈ। ਹੁਣ ਕਮਿਸ਼ਨਰ ਫੈਸਲਾ ਕਰਨਗੇ ਕਿ ਕੀ ਕਰਨਾ ਹੈ। ਸੂਤਰਾਂ ਦੀ ਮੰਨੀਏ ਤਾਂ ਡੇਰਾਮੁਖੀ ਨੂੰ 20 ਜਨਵਰੀ ਨੂੰ ਪੈਰੋਲ ਦੀ ਮਨਜ਼ੂਰੀ ਮਿਲ ਸਕਦੀ ਹੈ।
ਦੱਸ ਦਈਏ ਕਿ ਡੇਰਾ ਸੱਚਾ ਸੌਦਾ ਦੇ ਦੂਜੇ ਗੱਦੀਨਸ਼ੀਨ ਸੰਤ ਸ਼ਾਹ ਸਤਨਾਮ ਮਹਾਰਾਜ ਦਾ ਅਵਤਾਰ ਦਿਹਾੜਾ 25 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਰੇ ਵਿੱਚ ਭੰਡਾਰਾ ਅਤੇ ਸਤਿਸੰਗ ਵੀ ਕਰਵਾਇਆ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਜੇਕਰ ਮਨਜ਼ੂਰੀ ਅਤੇ ਪੈਰੋਲ ਮਿਲ ਜਾਂਦੀ ਹੈ, ਤਾਂ ਡੇਰਮੁਖੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਸਕਦਾ ਹੈ। ਇਸ ਸਬੰਧੀ ਵਿਆਪਕ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...