June 18, 2026, 11:56 pm
----------- Advertisement -----------
HomeNewsLatest Newsਪੈਰੋਲ 'ਤੇ ਬਾਹਰ ਆਏ ਡੇਰਾ ਮੁਖੀ ਰਾਮ ਰਹੀਮ ਨੇ ਮੁੜ ਕੱਢਿਆ ਇੱਕ...

ਪੈਰੋਲ ‘ਤੇ ਬਾਹਰ ਆਏ ਡੇਰਾ ਮੁਖੀ ਰਾਮ ਰਹੀਮ ਨੇ ਮੁੜ ਕੱਢਿਆ ਇੱਕ ਨਵਾਂ ਗੀਤ

Published on

----------- Advertisement -----------

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਹੁਣ ਆਪਣਾ ਅਕਸ ਸੁਧਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਲਈ ਡੇਰਾ ਮੁਖੀ ਨੇ ਆਪਣਾ ਇੱਕ ਨਵਾਂ ਗੀਤ ਲਾਂਚ ਕੀਤਾ ਹੈ। ਰਾਮ ਰਹੀਮ ਨੇ ਹੁਣ ‘ਦੇਸ਼ ਕੀ ਜਵਾਨੀ’ ਗੀਤ ਰਿਲੀਜ਼ ਕੀਤਾ ਹੈ, ਜਿਸ ਦਾ ਵਿਸ਼ਾ ‘ਡਰੱਗਜ਼’ ਹੈ। ਇਸ ਐਲਬਮ ਰਾਹੀਂ ਨੌਜਵਾਨਾਂ ਨੂੰ ਨਸ਼ੇ ਛੱਡਣ ਦੀ ਸਲਾਹ ਦਿੱਤੀ ਗਈ ਹੈ। ਇਸ ਸਮੇਂ ਗੁਰਮੀਤ ਰਾਮ ਰਹੀਮ ਦਾ ਇਹ ਗੀਤ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਇਸ ਗੀਤ ‘ਚ ਬਾਬੇ ਦਾ ਨਵਾਂ ਅਵਤਾਰ ਦੇਖਣ ਨੂੰ ਮਿਲਿਆ ਹੈ। ਵੀਡੀਓ ਐਲਬਮ ਵਿੱਚ ਰਾਮ ਰਹੀਮ ਆਪਣੀ ਜਾਣੀ-ਪਛਾਣੀ ਗੱਡੀ ਤੋਂ ਐਂਟਰੀ ਲੈਂਦਾ ਹੈ। ਬਾਬਾ ਨਸ਼ੇੜੀਆਂ ਦੇ ਇਲਾਜ ਦੀ ਗੱਲ ਕਰਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਉਹ ਇਸ ਮੁਹਿੰਮ ‘ਤੇ ਇਤਰਾਜ਼ ਨਾ ਕਰਨ ਦੀ ਵੀ ਅਪੀਲ ਕਰ ਰਹੇ ਹਨ। ਰਾਮ ਰਹੀਮ ਵੀਡੀਓ ਰਾਹੀਂ ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਸਲਾਹ ਦਿੰਦੇ ਨਜ਼ਰ ਆ ਰਹੇ ਹਨ ਰਾਮ ਰਹੀਮ ਦੀ ਵੀਡੀਓ ‘ਚ ਕੁਝ ਬੱਚੇ ਪੁਲਿਸ ਦੀ ਵਰਦੀ ਪਾਏ ਹੋਏ ਨਜ਼ਰ ਆ ਰਹੇ ਹਨ। ਅਜਿਹਾ ਲੱਗ ਰਿਹਾ ਹੈ ਕਿ ਰਾਮ ਰਹੀਮ ਉਨ੍ਹਾਂ ਨੂੰ ਪੁਲਿਸ ਟ੍ਰੇਨਿੰਗ ਦੇ ਰਿਹਾ ਹੈ। ਦੱਸ ਦਈਏ ਕਿ ਉਹ ਆਪਣੇ ਆਪ ਨੂੰ ਅਦਾਕਾਰ, ਨਿਰਦੇਸ਼ਕ, ਗਾਇਕ, ਇੰਜੀਨੀਅਰ ਅਤੇ ਕੋਰੀਓਗ੍ਰਾਫਰ ਵੀ ਕਹਿੰਦਾ ਹੈ। ਇਸ ਦੇ ਨਾਲ ਹੀ ਉਸ ਦਾ ਦਾਅਵਾ ਹੈ ਕਿ ਗੀਤ ਉਹ ਖੁਦ ਲਿਖਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...