November 13, 2026, 11:18 pm
----------- Advertisement -----------
HomeNewsLatest Newsਰਾਮ ਰਹੀਮ ਨੂੰ ਮੁੜ ਮਿਲ ਸਕਦੀ ਹੈ ਪੈਰੋਲ: 29 ਅਪ੍ਰੈਲ ਨੂੰ ਡੇਰੇ...

ਰਾਮ ਰਹੀਮ ਨੂੰ ਮੁੜ ਮਿਲ ਸਕਦੀ ਹੈ ਪੈਰੋਲ: 29 ਅਪ੍ਰੈਲ ਨੂੰ ਡੇਰੇ ਦੇ ਸਥਾਪਨਾ ਦਿਵਸ ਬਾਹਰ ਆਉਣ ਦੀ ਚਰਚਾ

Published on

----------- Advertisement -----------

ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮੁੜ ਪੈਰੋਲ ਮਿਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਚਰਚਾ ਹੈ ਕਿ ਉਹ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਇਹ ਪੈਰੋਲ ਵੀ ਕੱਟ ਸਕਦਾ ਹੈ। ਉਸ ਦੇ 29 ਅਪ੍ਰੈਲ ਤੋਂ ਪਹਿਲਾਂ ਸਾਹਮਣੇ ਆਉਣ ਦੀ ਚਰਚਾ ਹੈ। ਕਿਉਂਕਿ 29 ਅਪ੍ਰੈਲ ਡੇਰੇ ਦਾ ਸਥਾਪਨਾ ਦਿਵਸ ਹੈ। ਇਸ ਦੇ ਨਾਲ ਹੀ ਇਸ ਦਿਨ ਜਾਮ-ਏ-ਇਨਸਾ ਦੀ ਸ਼ੁਰੂਆਤ ਕੀਤੀ ਗਈ। ਅਜਿਹੇ ‘ਚ ਸਿਰਸਾ ਅਤੇ ਹੋਰ ਡੇਰਿਆਂ ‘ਚ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਯੂਪੀ ਦੇ ਬਾਗਪਤ ਪ੍ਰਸ਼ਾਸਨ ਵੱਲੋਂ ਰਿਪੋਰਟ ਭੇਜੀ ਗਈ ਹੈ। ਪੈਰੋਲ ‘ਚ ਕੋਈ ਅੜਚਨ ਨਾ ਆਉਣ ‘ਤੇ ਡੇਰਾ ਸੱਚਾ ਸੌਦਾ ਸਿਰਸਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡੇਰੇ ਦੀ ਇੱਕ ਟੀਮ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਪੁੱਜਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਡੇਰਾ ਮੁਖੀ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਆਇਆ ਸੀ ਅਤੇ ਮਾਰਚ ‘ਚ ਵਾਪਸ ਆਇਆ ਸੀ।

ਡੇਰਾ ਮੁਖੀ ਨੂੰ ਪਹਿਲੀ ਵਾਰ ਸਾਲ 2022 ਵਿੱਚ 7 ​​ਫਰਵਰੀ ਨੂੰ ਪੰਜਾਬ ਅਤੇ ਯੂਪੀ ਵਿਧਾਨ ਸਭਾ ਚੋਣਾਂ ਦੌਰਾਨ 21 ਦਿਨਾਂ ਦੀ ਛੁੱਟੀ ਮਿਲੀ ਸੀ। ਇਸ ਦੌਰਾਨ ਉਹ ਗੁਰੂਗ੍ਰਾਮ ਡੇਰੇ ‘ਚ ਰਹੇ। ਇਸ ਤੋਂ ਬਾਅਦ ਉਸ ਨੂੰ 17 ਜੂਨ 2022 ਨੂੰ 30 ਦਿਨਾਂ ਦੀ ਪੈਰੋਲ ਮਿਲੀ। ਉਦੋਂ ਉਹ ਯੂਪੀ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਸੀ। ਅਕਤੂਬਰ 2022 ‘ਚ ਰਾਮ ਰਹੀਮ ਫਿਰ 40 ਦਿਨਾਂ ਲਈ ਪੈਰੋਲ ‘ਤੇ ਆਇਆ ਸੀ। ਉਸ ਨੂੰ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...