ਰਾਮਚੰਦਰ ਪੌਡੇਲ ਨੇਪਾਲ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੇ ਕਾਠਮੰਡੂ ਵਿੱਚ ਰਾਸ਼ਟਰਪਤੀ ਭਵਨ ਵਿੱਚ ਅਹੁਦੇ ਦੀ ਸਹੁੰ ਚੁੱਕੀ। ਕਾਰਜਕਾਰੀ ਚੀਫ਼ ਜਸਟਿਸ ਹਰਿਕ੍ਰਿਸ਼ਨ ਕਾਰਕੀ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਨੇਪਾਲੀ ਕਾਂਗਰਸ ਦੇ ਸੀਨੀਅਰ ਨੇਤਾ ਰਾਮਚੰਦਰ ਪੌਡੇਲ 9 ਮਾਰਚ ਨੂੰ ਨੇਪਾਲ ਦੇ ਤੀਜੇ ਰਾਸ਼ਟਰਪਤੀ ਚੁਣੇ ਗਏ ਸਨ। ਉਨ੍ਹਾਂ ਨੇ ਸੀਪੀਐਨ-ਯੂਐਮਐਲ ਦੇ ਸੁਭਾਸ਼ ਚੰਦਰ ਨੇਮਬਾਂਗ ਨੂੰ ਹਰਾਇਆ। ਰਾਸ਼ਟਰਪਤੀ ਬਣਨ ਤੋਂ ਪਹਿਲਾਂ ਰਾਮਚੰਦਰ 5 ਵਾਰ ਮੰਤਰੀ ਅਤੇ ਇਕ ਵਾਰ ਸਪੀਕਰ ਰਹਿ ਚੁੱਕੇ ਹਨ।
----------- Advertisement -----------
ਰਾਮਚੰਦਰ ਪੌਡੇਲ ਬਣੇ ਨੇਪਾਲ ਦੇ ਨਵੇਂ ਰਾਸ਼ਟਰਪਤੀ, ਚੀਫ਼ ਜਸਟਿਸ ਨੇ ਚੁਕਾਈ ਸਹੁੰ
Published on
----------- Advertisement -----------
----------- Advertisement -----------












