November 16, 2026, 5:11 am
----------- Advertisement -----------
HomePunjabbusinessਭਾਰਤ ਦੀ ਪਹਿਲੀ ਡਿਜੀਟਲ ਕਰੰਸੀ 'ਤੇ ਆਰਬੀਆਈ ਗਵਰਨਰ ਨੇ ਦਿੱਤਾ ਵੱਡਾ ਬਿਆਨ

ਭਾਰਤ ਦੀ ਪਹਿਲੀ ਡਿਜੀਟਲ ਕਰੰਸੀ ‘ਤੇ ਆਰਬੀਆਈ ਗਵਰਨਰ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

RBI ਨੇ 1 ਨਵੰਬਰ ਮੰਗਲਵਾਰ ਨੂੰ ਦੇਸ਼ ਦੀ ਪਹਿਲੀ ਡਿਜੀਟਲ ਕਰੰਸੀ ਲਾਂਚ ਕੀਤੀ। ਵਰਤਮਾਨ ਵਿੱਚ ਸੇਂਟਰਲ ਬੈਂਕ ਡਿਜੀਟਲ ਕਰੰਸੀ (CBDC) ਇੱਕ ਪਾਇਲਟ ਪ੍ਰੋਜੈਕਟ ਦੇ ਤਹਿਤ ਜਾਰੀ ਕੀਤੀ ਗਈ ਹੈ। ਨੌਂ ਬੈਂਕਾਂ ਨੂੰ ਨਵੀਂ ਡਿਜੀਟਲ ਕਰੰਸੀ ਜਾਂ ਕੇਂਦਰੀ ਬੈਂਕ ਡਿਜੀਟਲ ਕਰੰਸੀ ‘ਸੀਬੀਡੀਸੀ’ ਲਈ ਇਸਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਕਿਹਾ ਕਿ ਈ-ਰੁਪਏ ਦੀ ਸ਼ੁਰੂਆਤ ਦੇਸ਼ ਵਿੱਚ ਮੁਦਰਾ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਪਲ ਹੈ। ਇਹ ਕਾਰੋਬਾਰ ਕਰਨ ਦੇ ਤਰੀਕੇ ਅਤੇ ਲੈਣ-ਦੇਣ ਦੇ ਤਰੀਕੇ ਨੂੰ ਬਦਲ ਦੇਵੇਗਾ। ਸ਼ਕਤੀਕਾਂਤ ਦਾਸ ਨੇ ਇਹ ਬਿਆਨ FICCI ਦੀ ਬੈਂਕਿੰਗ ਕਾਨਫਰੰਸ – FIBAC 2022 ਵਿੱਚ ਦਿੱਤਾ। ਦਾਸ ਨੇ ਕਿਹਾ ਕਿ ਆਰਬੀਆਈ ਸੈਂਟਰਲ ਬੈਂਕ ਡਿਜੀਟਲ ਕਰੰਸੀ (ਸੀਬੀਡੀਸੀ) ਦੇ ਸਾਰੇ ਪਹਿਲੂਆਂ ਦੀ ਪੜਚੋਲ ਕਰਨਾ ਚਾਹੁੰਦਾ ਹੈ।
ਆਰਬੀਆਈ ਦੇ ਗਵਰਨਰ ਨੇ ਕਿਹਾ, “ਕੱਲ੍ਹ, ਅਸੀਂ ਸੈਂਟਰਲ ਬੈਂਕ ਡਿਜੀਟਲ ਕਰੰਸੀ (ਸੀਬੀਡੀਸੀ) ਪ੍ਰੋਜੈਕਟ ਦਾ ਟ੍ਰਾਇਲ ਸ਼ੁਰੂ ਕੀਤਾ ਹੈ, ਜਿੱਥੋਂ ਤੱਕ ਪੂਰੀ ਅਰਥਵਿਵਸਥਾ ਦੇ ਕੰਮਕਾਜ ਦਾ ਸਬੰਧ ਹੈ, ਇਹ ਇੱਕ ਇਤਿਹਾਸਕ ਪ੍ਰਾਪਤੀ ਹੋਵੇਗੀ। ਰਿਜ਼ਰਵ ਬੈਂਕ ਦੁਨੀਆ ਦੇ ਉਨ੍ਹਾਂ ਕੁਝ ਕੇਂਦਰੀ ਬੈਂਕਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਇਹ ਪਹਿਲ ਕੀਤੀ ਹੈ।” ਉਨ੍ਹਾਂ ਕਿਹਾ ਕਿ ਅਸੀਂ ਭਵਿੱਖ ਵਿੱਚ ਸੀਬੀਡੀਸੀ ਨੂੰ ਪੂਰੀ ਤਰ੍ਹਾਂ ਨਾਲ ਲਾਂਚ ਕਰਨ ਦੀ ਕੋਸ਼ਿਸ਼ ਕਰਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...