July 26, 2026, 6:01 pm
----------- Advertisement -----------
HomeNewsBreaking NewsRBI MPC: ਕੀ ਘਟੇਗੀ EMI ਜਾਂ Loan ਹੋਣਗੇ ਮਹਿੰਗੇ? ਜਾਣੋ, ਰੇਪੋ ਰੇਟ...

RBI MPC: ਕੀ ਘਟੇਗੀ EMI ਜਾਂ Loan ਹੋਣਗੇ ਮਹਿੰਗੇ? ਜਾਣੋ, ਰੇਪੋ ਰੇਟ ‘ਤੇ ਕੀ ਕਿਹਾ RBI ਨੇ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਤਿੰਨ ਦਿਨਾਂ ਲੰਬੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ (MPC) ਦਾ ਅੱਜ ਆਖਰੀ ਦਿਨ ਹੈ। RBI ਦੀ MPC ਮੰਗਲਵਾਰ (6 ਅਗਸਤ) ਨੂੰ ਸ਼ੁਰੂ ਹੋਈ ਸੀ। ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਤਿੰਨ ਦਿਨਾਂ ਦੀ ਬੈਠਕ ਤੋਂ ਬਾਅਦ ਰੈਪੋ ਦਰ ਨੂੰ ਮੌਜੂਦਾ 6.5% ਦੀ ਦਰ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਮੁਦਰਾ ਨੀਤੀ ਕਮੇਟੀ ਨੇ 6, 7 ਅਤੇ 8 ਅਗਸਤ ਨੂੰ ਹੋਈ ਆਪਣੀ ਮੀਟਿੰਗ ਵਿੱਚ 4:2 ਦੇ ਬਹੁਮਤ ਨਾਲ ਨੀਤੀਗਤ ਵਿਆਜ ਦਰਾਂ ਯਾਨੀ ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦਾ ਮਤਲਬ ਕਿ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ। ਫਰਵਰੀ 2023 ਤੋਂ ਰੈਪੋ ਰੇਟ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
ਆਰਬੀਆਈ ਨੇ ਪਿਛਲੀ ਵਾਰ ਫਰਵਰੀ 2023 ਵਿੱਚ ਦਰਾਂ ਵਿੱਚ 0.25% ਤੋਂ 6.5% ਤੱਕ ਵਾਧਾ ਕੀਤਾ ਸੀ।ਇਹ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। RBI ਦੇ MPC ਵਿੱਚ ਛੇ ਮੈਂਬਰ ਹਨ। ਇਸ ਵਿੱਚ ਬਾਹਰੀ ਅਤੇ RBI ਦੋਵੇਂ ਅਧਿਕਾਰੀ ਹਨ। ਗਵਰਨਰ ਦਾਸ ਦੇ ਨਾਲ ਆਰਬੀਆਈ ਅਧਿਕਾਰੀ ਰਾਜੀਵ ਰੰਜਨ ਕਾਰਜਕਾਰੀ ਨਿਰਦੇਸ਼ਕ ਅਤੇ ਮਾਈਕਲ ਦੇਬਾਬਰਤਾ ਪਾਤਰਾ ਡਿਪਟੀ ਗਵਰਨਰ ਹਨ ਅਤੇ ਸ਼ਸ਼ਾਂਕ ਭਿੜੇ, ਆਸ਼ਿਮਾ ਗੋਇਲ ਅਤੇ ਜਯੰਤ ਆਰ ਵਰਮਾ ਬਾਹਰੀ ਮੈਂਬਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...