June 30, 2026, 1:15 am
----------- Advertisement -----------
HomeNewsLatest NewsRCB ਦਾ ਅਧਿਕਾਰਤ ਟਵਿੱਟਰ ਅਕਾਊਂਟ ਹੋਇਆ ਹੈਕ: ਹੈਂਡਲ ਦਾ ਨਾਂ ਬਦਲ ਕੇ...

RCB ਦਾ ਅਧਿਕਾਰਤ ਟਵਿੱਟਰ ਅਕਾਊਂਟ ਹੋਇਆ ਹੈਕ: ਹੈਂਡਲ ਦਾ ਨਾਂ ਬਦਲ ਕੇ ਰੱਖਿਆ ‘ਬੋਰਡ ਐਪ ਯਾਚ ਕਲੱਬ’

Published on

----------- Advertisement -----------

ਆਈਪੀਐਲ ਫਰੈਂਚਾਇਜ਼ ਰਾਇਲ ਚੈਲੇਂਜਰਜ਼ ਬੈਂਗਲੁਰੂ ਦਾ ਟਵਿੱਟਰ ਅਕਾਊਂਟ ਸ਼ਨੀਵਾਰ ਸਵੇਰੇ ਹੈਕ ਕਰ ਲਿਆ ਗਿਆ। ਹੈਕਰਜ ਨੇ ਟਵਿਟਰ ਹੈਂਡਲ ਦਾ ਨਾਂ ਬਦਲ ਕੇ ‘ਬੋਰਡ ਐਪ ਯਾਚ ਕਲੱਬ’ ਕਰ ਦਿੱਤਾ। ਇਸ ‘ਤੇ ਹੈਕਰਾਂ ਨੇ ਐੱਨ.ਐੱਫ.ਟੀ. ਨਾਲ ਜੁੜੀ ਪੋਸਟ ਅਪਲੋਡ ਕੀਤੀ। ਹੈਕਰਜ਼ ਨੇ ਹੈਂਡਲ ਦਾ ਬਾਇਓ ਵੀ ਬਦਲ ਦਿੱਤਾ। ਹੈਕਰਾਂ ਨੇ ਬਾਇਓ ਵਿੱਚ ਇੱਕ ਨਵਾਂ ਲਿੰਕ ਪਾਇਆ ਅਤੇ ਪ੍ਰੋਫਾਈਲ ਤਸਵੀਰ ਵਿੱਚ ਇੱਕ ਨਵਾਂ ਲਿੰਕ ਵੀ ਸ਼ਾਮਲ ਕੀਤਾ। ਹੈਕਰਾਂ ਨੇ ਬਾਇਓ ਵਿੱਚ ਲਿਖਿਆ ਹੈ ਕਿ. ਮੈਂਬਰ ਬਣਨ ਲਈ ਓਪਨਸੀ ‘ਤੇ ਬੋਰਡ ਐਪ ਜਾਂ ਮਿਊਟੈਂਟ ਐਪ ਖਰੀਦੋ। ਇੱਕ ਵੈਬਸਾਈਟ ਲਿੰਕ ਵੀ ਜੋੜਿਆ। ਫਿਲਹਾਲ ਟਵਿਟਰ ਨੇ ਪ੍ਰੋਫਾਈਲ ਨੂੰ ਸਸਪੈਂਡ ਕਰ ਦਿੱਤਾ ਹੈ।

ਆਰਸੀਬੀ ਨੇ ਹੈਕਿੰਗ ਨੂੰ ਲੈ ਕੇ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਲਿਖਿਆ ਕਿ 21 ਜਨਵਰੀ 2023 ਨੂੰ ਸਵੇਰੇ 4 ਵਜੇ ਆਰਸੀਬੀ ਦਾ ਟਵਿਟਰ ਹੈਂਡਲ ਹੈਕ ਹੋ ਗਿਆ ਸੀ। ਅਸੀਂ ਖਾਤੇ ਤੱਕ ਪਹੁੰਚ ਗੁਆ ਦਿੱਤੀ ਹੈ। ਅਸੀਂ ਆਪਣੇ ਹੈਂਡਲ ‘ਤੇ ਪੋਸਟ ਕੀਤੇ ਗਏ ਕਿਸੇ ਵੀ ਟਵੀਟ ਦਾ ਸਮਰਥਨ ਨਹੀਂ ਕਰਦੇ ਹਾਂ। ਅਸੀਂ ਸਾਰੇ ਪ੍ਰਸ਼ੰਸਕਾਂ ਅਤੇ ਉਪਭੋਗਤਾਵਾਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦੇ ਹਾਂ। ਅਸੀਂ ਟਵਿੱਟਰ ਸਹਾਇਤਾ ਟੀਮ ਦੇ ਸੰਪਰਕ ਵਿੱਚ ਹਾਂ ਅਤੇ ਇਸਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਜਲਦੀ ਹੀ ਟਵਿੱਟਰ ‘ਤੇ ਵਾਪਸ ਆਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...