July 29, 2026, 12:55 pm
----------- Advertisement -----------
HomeNewsLatest Newsਇਸ ਗਣਤੰਤਰ ਦਿਵਸ ਮੌਕੇ ਕਿਵੇਂ ਦੀ ਹੋਵੇਗੀ ਪ੍ਰਧਾਨ ਮੰਤਰੀ ਮੋਦੀ ਦੀ ਪੱਗ?...

ਇਸ ਗਣਤੰਤਰ ਦਿਵਸ ਮੌਕੇ ਕਿਵੇਂ ਦੀ ਹੋਵੇਗੀ ਪ੍ਰਧਾਨ ਮੰਤਰੀ ਮੋਦੀ ਦੀ ਪੱਗ? 2015 ਤੋਂ 2022 ਤੱਕ ਇਸ ਅੰਦਾਜ਼ ‘ਚ ਆਏ ਨਜ਼ਰ

Published on

----------- Advertisement -----------

ਇਸ ਸਾਲ 26 ਜਨਵਰੀ 2023 ਨੂੰ ਭਾਰਤ ਆਪਣਾ 74ਵਾਂ ਗਣਤੰਤਰ ਦਿਵਸ ਮਨਾਏਗਾ। ਇਸ ਸਮਾਗਮ ਵਿੱਚ ਕਰੀਬ 65 ਹਜ਼ਾਰ ਲੋਕ ਹਿੱਸਾ ਲੈਣਗੇ। ਗਣਤੰਤਰ ਦਿਵਸ ਮਨਾਉਣ ਲਈ ਦਿੱਲੀ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੁਰੱਖਿਆ ਪ੍ਰਬੰਧ ਇੰਨੇ ਸਖ਼ਤ ਹਨ ਕਿ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਦੇਸ਼ ਦੇ ਪ੍ਰਧਾਨ ਮੰਤਰੀ ਇਸ ਮੌਕੇ ‘ਤੇ ਭਾਸ਼ਣ ਦਿੰਦੇ ਹਨ। ਇਸ ਦੇ ਨਾਲ ਹੀ ਉਹ ਹਰ ਵਾਰ ਨਵੇਂ ਡਿਜ਼ਾਈਨ ਦੀ ਪੱਗ ਵੀ ਬੰਨ੍ਹਦੇ ਹਨ।
ਆਓ ਨਜ਼ਰ ਮਾਰਦੇ ਹਾਂ,2015 ਤੋਂ 2022 ਤੱਕ ਪੀ ਐਮ ਮੋਦੀ ਕਿਹੜੇ ਕਿਹੜੇ ਅੰਦਾਜ਼ ‘ਚ ਨਜ਼ਰ ਆ ਚੁਕੇ ਹਨ
2015 ਵਿੱਚ, ਗਣਤੰਤਰ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਰੰਗੀਨ ਰਾਜਸਥਾਨੀ ਪੱਗ ਬੰਨ੍ਹੀ ਸੀ।
ਪੀ ਐਮ ਮੋਦੀ ਨੇ ਮੋਦੀ ਨੇ 2016 ‘ਚ ਗਣਤੰਤਰ ਦਿਵਸ ‘ਤੇ ਪੀਲੀ ਪੱਗ ਬੰਨ੍ਹੀ ਸੀ।
2017 ਵਿੱਚ, ਗਣਤੰਤਰ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਗੁਲਾਬੀ ਰੰਗ ਵਿੱਚ ਇੱਕ ਚਿੱਟੀ ਪੱਟੀ ਵਾਲੀ ਪੱਗ ਪਹਿਨੀ ਸੀ।
2018 ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਪੀ ਐਮ ਮੋਦੀ ਨੇ ਰੰਗੀਨ ਦਸਤਾਰ ਬੰਨ੍ਹੀ ਸੀ।
2019 ਵਿੱਚ, ਗਣਤੰਤਰ ਦਿਵਸ ‘ਤੇ ਸੁਨਹਿਰੀ ਧਾਰੀਆਂ ਵਾਲੀ ਇੱਕ ਸੰਤਰੀ ਪੱਗ ਬੰਨ੍ਹੀ ਸੀ।
2020 ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਬਿੰਦੀਆਂ ਵਾਲੀ ਇੱਕ ਸੰਤਰੀ ਪੱਗ ਪਹਿਨੀ ਸੀ।
ਗਣਤੰਤਰ ਦਿਵਸ 2021 ‘ਤੇ ਰਾਜਸਥਾਨੀ ਪੱਗ ਬੰਨ੍ਹੀ ਸੀ
2022 ਵਿੱਚ ਗਣਤੰਤਰ ਦਿਵਸ ‘ਤੇ ਪੀ ਐਮ ਮੋਦੀ ਨੇ ਤਿਰੰਗੇ ਰੰਗ ਦੀ ਪੱਗ ਬੰਨ੍ਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...