November 26, 2026, 1:43 pm
----------- Advertisement -----------
HomeNewsLatest Newsਕਿਸਾਨ ਅੰਦੋਲਨ ਕਾਰਨ ਦਿੱਲੀ ਤੋਂ ਚੰਡੀਗੜ੍ਹ ਜਾਣ ਵਾਲੇ ਵਾਹਨਾਂ ਲਈ ਬਦਲਿਆ ਰੂਟ

ਕਿਸਾਨ ਅੰਦੋਲਨ ਕਾਰਨ ਦਿੱਲੀ ਤੋਂ ਚੰਡੀਗੜ੍ਹ ਜਾਣ ਵਾਲੇ ਵਾਹਨਾਂ ਲਈ ਬਦਲਿਆ ਰੂਟ

Published on

----------- Advertisement -----------

ਦਿੱਲੀ ਤੋਂ ਚੰਡੀਗੜ੍ਹ-ਅੰਬਾਲਾ ਵੱਲ ਜਾਣ ਵਾਲੇ ਵਾਹਨਾਂ ਲਈ ਨੈਸ਼ਨਲ ਹਾਈਵੇਅ 152D ਕੁਰੂਕਸ਼ੇਤਰ ਸੈਕਟਰ 2/3 ਕੱਟ ਤੋਂ ਬ੍ਰਹਮਸਰੋਵਰ, ਤੀਜੇ ਗੇਟ KUK ਢੰਡ ਰੋਡ ਤੱਕ ਰਹੇਗਾ। ਯਮੁਨਾਨਗਰ ਵੱਲ ਜਾਣ ਵਾਲੇ ਵਾਹਨਾਂ ਲਈ ਉਮਰੀ ਚੌਕ ਪੁਲ ਦੇ ਹੇਠਾਂ ਤੋਂ ਵਾਇਆ ਉਮਰੀ, ਇੰਦਰੀ, ਲਾਡਵਾ-ਯਮੁਨਾਨਗਰ ਹੋਵੇਗਾ।

ਚੰਡੀਗੜ੍ਹ ਤੋਂ ਕਰਨਾਲ-ਦਿੱਲੀ, ਯਮੁਨਾਨਗਰ ਜਾਣ ਵਾਲੇ ਵਾਹਨਾਂ ਲਈ ਅਮਨ ਹੋਟਲ ਪੁਲ ਤੋਂ ਜੀ.ਟੀ.ਰੋਡ ਪਾਰ ਕਰਨ ਦੀ ਬਜਾਏ ਪੁਲ ਦੇ ਹੇਠਾਂ ਤੋਂ ਸਾਹਾ ਕੱਟ ਵਾਇਆ ਦੌਸਦਕਾ, ਅਧੌਆ, ਬਾਬੈਨ ਵਾਇਆ ਲਾਡਵਾ, ਯਮੁਨਾਨਗਰ ਅਤੇ ਕਰਨਾਲ-ਦਿੱਲੀ ਜਾਣਾ ਹੋਵੇਗਾ।

ਚੰਡੀਗੜ੍ਹ ਤੋਂ ਕੈਥਲ-ਹਿਸਾਰ-ਕੁਰੂਕਸ਼ੇਤਰ ਜਾਣ ਵਾਲੇ ਵਾਹਨਾਂ ਲਈ ਥੌਲ ਵਾਇਆ 152ਡੀ ਸਾਹਾ ਪੁਲ ਤੋਂ ਜਲੇਬੀ ਪੁਲ ਦੇ ਹੇਠਾਂ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ਦੇ ਹਵਾਈ ਅੱਡਿਆਂ ਤੋਂ ਅਪਰਾਧਿਕ ਰਿਕਾਰਡ ਵਾਲੇ 7 ਹਜ਼ਾਰ ਕਾਮਿਆਂ ਦੀ ਛਾਂਟੀ ਹੋਵੇਗੀ

ਕੈਨੇਡਾ ਦੇ ਕੁਝ ਕੌਮਾਂਤਰੀ ਹਵਾਈ ਅੱਡਿਆਂ ’ਤੇ ਯਾਤਰੀਆਂ ਦੇ ਸੂਟਕੇਸਾਂ ਦੇ ਟੈਗ ਬਦਲ ਕੇ...

ਪਰਲਜ਼ ਗਰੁੱਪ ਦੇ ਪਲਾਟ ਨਗਦ ਖ਼ਰੀਦਣ ਵਾਲਿਆਂ ਦੀ ਨੀਂਦ ਉੱਡੀ

ਸੁਪਰੀਮ ਕੋਰਟ ਦੇ ਪਰਲਜ਼ ਗਰੁੱਪ ਵੱਲੋਂ ਸਥਾਪਤ ਸੈਕਟਰ 100 ਅਤੇ 104 ਸਬੰਧੀ ਤਾਜ਼ਾ ਫ਼ੈਸਲੇ...

‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਫਟੀ ਕੌਫ਼ੀ ਮਸ਼ੀਨ; ਇੱਕ ਦੀ ਮੌਤ

ਮੋਗਾ-ਲੁਧਿਆਣਾ ਕੌਮੀ ਮਾਰਗ ਉੱਤੇ ਪਿੰਡ ਨੱਥੂਵਾਲਾ ਜਦੀਦ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਮਖਦੂਮਪੁਰਾ ਕਤਲ ਕਾਂਡ: ਪੁੱਤਰ ਦੀ ਸੰਗਤ ਦਾ ਵਿਵਾਦ ਬਣਿਆ ਕਾਰੋਬਾਰੀ ਦੇ ਕਤਲ ਦਾ ਕਾਰਨ! 6 ਮੁਲਜ਼ਮ ਕਾਬੂ

ਜਲੰਧਰ ਦੇ ਮਖਦੂਮਪੁਰਾ ਇਲਾਕੇ ‘ਚ ਹੋਏ ਲੱਕੀ ਠਾਕੁਰ ਕਤਲ ਮਾਮਲੇ ‘ਚ ਪੁਲਿਸ ਨੇ ਤੇਜ਼ੀ...

ਚੋਣਾਂ ਤੋਂ ਪਹਿਲਾਂ ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ’ ਮਹਾ ਰੈਲੀ ਅੱਜ, CM ਮਾਨ-ਕੇਜਰੀਵਾਲ ਸਣੇ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਐਕਸ਼ਨ ਮੋਡ ਵਿਚ ਹਨ। ਇਸੇ ਦੇ...

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...