ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਸਰਕਾਰ ਸਰਗਰਮ ਨਜ਼ਰ ਆ ਰਹੀ ਹੈ। ਕੇਂਦਰ ਨੇ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਹੈ। 1 ਜਨਵਰੀ ਤੋਂ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ, ਥਾਈਲੈਂਡ ਅਤੇ ਸਿੰਗਾਪੁਰ ਤੋਂ ਆਉਣ ਵਾਲੇ ਯਾਤਰੀਆਂ ਨੂੰ 72 ਘੰਟੇ ਪੁਰਾਣੀ ਨੈਗੇਟਿਵ ਰਿਪੋਰਟ ਦੇਣੀ ਪਵੇਗੀ।
ਦੱਸ ਦਈਏ ਕਿ ਦੇਸ਼ ਵਿੱਚ ਹੁਣ ਤੱਕ 43 ਵਿਦੇਸ਼ੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਵਾਰ ਸਰਕਾਰ ਪਿਛਲੀ ਵਾਰ ਨਾਲੋਂ ਵੱਧ ਸਾਵਧਾਨੀ ਵਰਤ ਰਹੀ ਹੈ। ਇਸ ਲਈ ਹੀ ਸਰਕਾਰ ਨੇ 6 ਦੇਸ਼ਾਂ ਦੇ ਲੋਕਾਂ ਲਈ RT-PCR ਰਿਪੋਰਟ 72 ਘੰਟੇ ਪਹਿਲਾਂ ਲਾਜ਼ਮੀ ਕਰ ਦਿੱਤੀ ਹੈ।
----------- Advertisement -----------
6 ਦੇਸ਼ਾਂ ਤੋਂ ਆਉਣ ਵਾਲਿਆਂ ਲਈ RT-PCR ਟੈਸਟ ਲਾਜ਼ਮੀ
Published on
----------- Advertisement -----------
----------- Advertisement -----------












