November 3, 2026, 12:09 am
----------- Advertisement -----------
HomeNewsLatest Newsਰੂਸ ਨੇ ਪੇਸ਼ ਕੀਤੀ ਦੋਸਤੀ ਦੀ ਮਿਸਾਲ! PoK ਨੂੰ ਮੰਨਿਆ ਭਾਰਤ ਦਾ...

ਰੂਸ ਨੇ ਪੇਸ਼ ਕੀਤੀ ਦੋਸਤੀ ਦੀ ਮਿਸਾਲ! PoK ਨੂੰ ਮੰਨਿਆ ਭਾਰਤ ਦਾ ਹਿੱਸਾ

Published on

----------- Advertisement -----------

ਰੂਸ ਅਤੇ ਭਾਰਤ ਦੀ ਇਤਿਹਾਸਕ ਦੋਸਤੀ ਦੀ ਇਕ ਹੋਰ ਮਿਸਾਲ ਸਾਹਮਣੇ ਆਈ ਹੈ। ਰੂਸ ਨੇ ਜੰਮੂ-ਕਸ਼ਮੀਰ, ਲੱਦਾਖ ਅਤੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਿਆ ਹੈ। ਰੂਸੀ ਸਮਾਚਾਰ ਏਜੰਸੀ ਸਪੁਟਨਿਕ ਦੁਆਰਾ ਜਾਰੀ ਕੀਤੇ ਗਏ ਇੱਕ ਨਕਸ਼ੇ ਵਿੱਚ ਅਰੁਣਾਚਲ ਪ੍ਰਦੇਸ਼, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਅਤੇ ਅਕਸਾਈ ਚਿਨ ਦੇ ਨਾਲ ਭਾਰਤ ਦਾ ਹਿੱਸਾ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਵੀ ਭਾਰਤ ਦਾ ਅਨਿੱਖੜਵਾਂ ਅੰਗ ਦਿਖਾਇਆ ਗਿਆ ਹੈ।
ਦਰਅਸਲ, ਇਹ ਨਕਸ਼ਾ ਰੂਸੀ ਸਰਕਾਰ ਦੁਆਰਾ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਮੈਂਬਰ ਦੇਸ਼ਾਂ ਦਾ ਨਕਸ਼ਾ ਜਾਰੀ ਕੀਤਾ ਗਿਆ ਹੈ। ਉਸ ਤੋਂ ਭਾਰਤ-ਰੂਸ ਦੋਸਤੀ ਦੀਆਂ ਡੂੰਘੀਆਂ ਜੜ੍ਹਾਂ ਸਾਫ਼ ਨਜ਼ਰ ਆਉਂਦੀਆਂ ਹਨ। ਭਾਵੇਂ ਪਾਕਿਸਤਾਨ ਅਤੇ ਚੀਨ ਵੀ ਐਸਸੀਓ ਦੇ ਮੈਂਬਰ ਹਨ ਫਿਰ ਵੀ ਰੂਸ ਨੇ ਬਿਨਾ ਪਰਵਾਹ ਕੀਤਿਆਂ ਇਹ ਨਕਸ਼ਾ ਜਾਰੀ ਕੀਤਾ ਹੈ । ਰੂਸ ਵੱਲੋਂ ਜਾਰੀ ਕੀਤੇ ਗਏ ਇਸ ਨਕਸ਼ੇ ਨੇ ਵਿਸ਼ਵ ਫੋਰਮ ਅਤੇ ਸ਼ੰਘਾਈ ਸਹਿਯੋਗ ਸੰਗਠਨ ਵਿਚਾਲੇ ਭਾਰਤ ਦੀ ਸਥਿਤੀ ਨੂੰ ਹੋਰ ਮਜ਼ਬੂਤ ​​ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...