July 23, 2026, 2:27 pm
----------- Advertisement -----------
HomeNewsLatest Newsਯੂਕਰੇਨ ਦੇ ਏਅਰ ਬੇਸ 'ਤੇ ਰੂਸੀ ਹਮਲਾ

ਯੂਕਰੇਨ ਦੇ ਏਅਰ ਬੇਸ ‘ਤੇ ਰੂਸੀ ਹਮਲਾ

Published on

----------- Advertisement -----------

ਰੂਸ-ਯੂਕਰੇਨ ਜੰਗ ਵਿਚਾਲੇ ਚਲ ਰਹੀ ਜੰਗ ਦੌਰਾਨ ਰੂਸੀ ਸੈਨਾ ਨੇ ਮੱਧ ਯੂਕਰੇਨ ਦੇ ਮੀਰਹੋਰੋਡ ਏਅਰ ਬੇਸ ਤੇ ਹਥਿਆਰਾਂ ਦੇ ਡਿਪੂ ਨੂੰ ਤਬਾਹ ਕਰ ਦਿੱਤਾ ਹੈ।ਸ਼ਨੀਵਾਰ ਨੂੰ ਰੂਸੀ ਰੱਖਿਆ ਮੰਤਰਾਲੇ ਦੇ ਹਵਾਲੇ ਤੋਂ ਦੱਸਿਆ ਕਿ ਪੋਲਟਾਵਾ ਖੇਤਰ ‘ਚ ਬੇਸ ‘ਤੇ ਹੋਏ ਹਮਲੇ ‘ਚ ਯੂਕਰੇਨੀ ਹਵਾਈ ਫੌਜ ਦਾ ਇਕ ਮਿਗ-29 ਲੜਾਕੂ ਜਹਾਜ਼ ਅਤੇ ਇਕ ਐਮਆਈ-8 ਹੈਲੀਕਾਪਟਰ ਵੀ ਤਬਾਹ ਹੋ ਗਿਆ।
ਇਸ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ Kramatorsk ਵਿੱਚ ਰੇਲਵੇ ਸਟੇਸ਼ਨ ‘ਤੇ ਹੋਏ ਹਮਲੇ ਨੂੰ ਜੰਗੀ ਅਪਰਾਧ ਦੱਸਿਆ ਹੈ। ਜ਼ੇਲੇਨਸਕੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਸ ਹਮਲੇ ਲਈ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਦੱਸ ਦਈਏ ਕਿ ਰੂਸ ਅਤੇ ਯੂਕਰੇਨ 10 ਮਨੁੱਖੀ ਕੋਰੀਡੋਰ ‘ਤੇ ਸਹਿਮਤ ਹੋਏ ਹਨ। ਇਨ੍ਹਾਂ ਮਨੁੱਖੀ ਗਲਿਆਰਿਆਂ ਰਾਹੀਂ ਡੋਨੇਟਸਕ, ਮਾਰੀਉਪੋਲ, ਬਰਡਿਨਸਕ, ਸਵੈਰੋਡੋਨੇਤਸਕ ਵਰਗੇ ਸ਼ਹਿਰਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...