July 11, 2026, 5:25 pm
----------- Advertisement -----------
HomeNewsLatest Newsਅਮਰੀਕਾ ਦੇ ਵ੍ਹਾਈਟ ਹਾਊਸ 'ਚ ਗੂੰਜੀ ਦੇਸ਼ਭਗਤੀ ਗੀਤ ''ਸਾਰੇ ਜਹਾਂ ਸੇ ਅੱਛਾ...

ਅਮਰੀਕਾ ਦੇ ਵ੍ਹਾਈਟ ਹਾਊਸ ‘ਚ ਗੂੰਜੀ ਦੇਸ਼ਭਗਤੀ ਗੀਤ ”ਸਾਰੇ ਜਹਾਂ ਸੇ ਅੱਛਾ ਹਿੰਦੋਸਤਾਨ ਹਮਾਰਾ’ ਦੀ ਧੁਨ

Published on

----------- Advertisement -----------

ਭਾਰਤ-ਅਮਰੀਕਾ ਦੇ ਮਜ਼ਬੂਤ ​​ਰਿਸ਼ਤਿਆਂ ਦੀ ਇਕ ਹੋਰ ਮਿਸਾਲ ਸਾਹਮਣੇ ਆਈ ਹੈ। ਜਿਸ ‘ਚ ਵਾਈਟ ਹਾਊਸ ਦੇ ਮਰੀਨ ਬੈਂਡ ਨੇ ਕਈ ਏਸ਼ੀਆਈ ਅਮਰੀਕੀਆਂ ਦੇ ਸਾਹਮਣੇ ‘ਸਾਰੇ ਜਹਾਂ ਸੇ ਅੱਛਾ ਹਿੰਦੋਸਤਾਨ ਹਮਾਰਾ’ ਗੀਤ ਦੀ ਧੁਨ ਵਜਾਈ। ਏਸ਼ੀਅਨ ਅਮਰੀਕਨ ਅਤੇ ਨੇਟਿਵ ਹਵਾਈਅਨ/ਪੈਸੀਫਿਕ ਆਈਲੈਂਡਰ (AANHPI) ਹੈਰੀਟੇਜ ਮਹੀਨੇ ਮਨਾਉਣ ਲਈ ਵ੍ਹਾਈਟ ਹਾਊਸ ਵਿਖੇ ਧੁਨ ਵਜਾਈ ਗਈ।


ਇਸ ਜਸ਼ਨ ਵਿੱਚ ਰਾਸ਼ਟਰਪਤੀ ਜੋ ਬਿਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਭਾਰਤੀ ਅਮਰੀਕੀ ਭਾਈਚਾਰੇ ਦੇ ਨੇਤਾ ਅਜੇ ਜੈਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤੀ। ਮੁਹੰਮਦ ਇਕਬਾਲ ਦੁਆਰਾ ਲਿਖੇ ਦੇਸ਼ ਭਗਤੀ ਦੇ ਗੀਤ ਦੀ ਧੁਨ ਭਾਰਤੀ ਅਮਰੀਕੀਆਂ ਦੇ ਜ਼ੋਰ ‘ਤੇ ਮਰੀਨ ਬੈਂਡ ਦੁਆਰਾ ਦੋ ਵਾਰ ਵਜਾਈ ਗਈ। ਰਾਸ਼ਟਰਪਤੀ ਦੀ ਤਰਫੋਂ ਭਾਰਤੀ ਅਮਰੀਕੀਆਂ ਨੂੰ ਇਸ ਪ੍ਰੋਗਰਾਮ ਲਈ ਸੱਦਾ ਦਿੱਤਾ ਗਿਆ ਸੀ। ਪ੍ਰੋਗਰਾਮ ਵਿੱਚ ਲੋਕਾਂ ਨੂੰ ਗੋਲ ਗੱਪੇ ਵੀ ਖੁਆਏ ਗਏ। ਅਜੇ ਜੈਨ ਨੇ ਇਸ ਵੀਡੀਓ ਨੂੰ ਟਵਿਟਰ ‘ਤੇ ਸ਼ੇਅਰ ਕੀਤਾ ਹੈ। ਉਹ ਭਾਰਤੀ ਅਮਰੀਕੀ ਭਾਈਚਾਰੇ ਦੇ ਆਗੂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...