October 24, 2026, 10:15 am
----------- Advertisement -----------
HomeNewsLatest Newsਸਮਲਿੰਗੀ ਜੋੜਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣੇਗੀ ਕਮੇਟੀ

ਸਮਲਿੰਗੀ ਜੋੜਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣੇਗੀ ਕਮੇਟੀ

Published on

----------- Advertisement -----------

ਸੁਪਰੀਮ ਕੋਰਟ ‘ਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਲਈ 20 ਪਟੀਸ਼ਨਾਂ ‘ਤੇ ਸੁਣਵਾਈ ਬੁੱਧਵਾਰ ਨੂੰ ਸੱਤਵੇਂ ਦਿਨ ਵੀ ਚੱਲੀ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਮਲਿੰਗੀ ਜੋੜਿਆਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਕਮੇਟੀ ਬਣਾਉਣ ਲਈ ਤਿਆਰ ਹੈ। ਇਸ ਪੈਨਲ ਦਾ ਗਠਨ ਕੈਬਨਿਟ ਸਕੱਤਰ ਦੀ ਪ੍ਰਧਾਨਗੀ ਹੇਠ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮਹਿਤਾ ਨੇ ਪਟੀਸ਼ਨਰ ਨੂੰ ਸੁਝਾਅ ਦੇਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਰ ਆਪਣੇ ਸੁਝਾਅ ਦੇ ਸਕਦੇ ਹਨ ਤਾਂ ਜੋ ਕਮੇਟੀ ਇਸ ‘ਤੇ ਗੌਰ ਕਰ ਸਕੇ।
ਉਨ੍ਹਾਂ ਬੈਂਚ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਮੰਤਰਾਲਿਆਂ ਦਰਮਿਆਨ ਤਾਲਮੇਲ ਦੀ ਵੀ ਲੋੜ ਹੈ। ਦੱਸ ਦੇਈਏ ਕਿ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਬੈਂਚ ਵਿੱਚ ਐਸ ਕੇ ਕੌਲ, ਐਸ ਆਰ ਭੱਟ, ਹਿਮਾ ਕੋਹਲੀ ਅਤੇ ਪੀ ਐਸ ਨਰਸਿਮਹਾ ਸ਼ਾਮਲ ਹਨ। ਇਸ ਤੋਂ ਪਹਿਲਾਂ ਸਮਲਿੰਗੀ ਵਿਆਹ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ 25 ਅਪ੍ਰੈਲ ਨੂੰ ਸੁਣਵਾਈ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...