September 21, 2026, 12:25 pm
----------- Advertisement -----------
HomeNewsLatest Newsਇਸ ਦੇਸ਼ 'ਚ ਪਤਨੀ ਦੇ ਜਨਮ ਦਿਨ ਨੂੰ ਭੁੱਲਣਾ ਮੰਨਿਆ ਜਾਂਦਾ ਹੈ...

ਇਸ ਦੇਸ਼ ‘ਚ ਪਤਨੀ ਦੇ ਜਨਮ ਦਿਨ ਨੂੰ ਭੁੱਲਣਾ ਮੰਨਿਆ ਜਾਂਦਾ ਹੈ ਅਪਰਾਧ, ਮਿਲਦੀ ਹੈ 5 ਸਾਲ ਜੇਲ੍ਹ ਦੀ ਸਜ਼ਾ

Published on

----------- Advertisement -----------

ਤੁਸੀਂ ਵਿਆਹੁਤਾ ਜੋੜੇ ‘ਚ ਕਈ ਵਾਰ ਦੇਖਿਆ ਹੋਵੇਗਾ ਕਿ ਪਤੀ ਆਪਣੀ ਪਤਨੀ ਦਾ ਜਨਮਦਿਨ ਭੁੱਲ ਜਾਂਦਾ ਹੈ। ਅਜਿਹੇ ‘ਚ ਉਸ ਨੂੰ ਪਤਨੀ ਦੀ ਨਾਰਾਜ਼ਗੀ ਅਤੇ ਗੁੱਸੇ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਬਾਅਦ ਪਤੀ ਦੀ ਮਾਫੀ ਦਾ ਦੌਰ ਆਉਂਦਾ ਹੈ ਅਤੇ ਪਤਨੀ ਵੀ ਮਾਫ ਕਰ ਦਿੰਦੀ ਹੈ ਪਰ ਜ਼ਰੂਰੀ ਨਹੀਂ ਕਿ ਹਰ ਜਗ੍ਹਾ ਅਜਿਹਾ ਹੀ ਹੋਵੇ।

ਕਈ ਥਾਵਾਂ ‘ਤੇ ਪਤੀਆਂ ਨੂੰ ਇਸ ਦੀ ਭਾਰੀ ਕੀਮਤ ਵੀ ਚੁਕਾਉਣੀ ਪੈਂਦੀ ਹੈ। ਇਸ ਦੀ ਕੀਮਤ ਵੀ ਅਜਿਹੀ ਹੈ ਕਿ ਸ਼ਾਇਦ ਹੀ ਪਤੀ ਦੁਬਾਰਾ ਇਹ ਗਲਤੀ ਕਰੇਗਾ। ਜੀ ਹਾਂ, ਅਸੀਂ ਜਿਸ ਜਗ੍ਹਾ ਦੀ ਗੱਲ ਕਰ ਰਹੇ ਹਾਂ ਉਹ ਇੱਕ ਦੇਸ਼ ਹੈ ਅਤੇ ਉੱਥੇ ਪਤਨੀ ਦਾ ਜਨਮਦਿਨ ਭੁੱਲ ਜਾਣਾ ਅਪਰਾਧ ਹੈ। ਕਾਨੂੰਨ ਮੁਤਾਬਕ ਇਸ ਅਪਰਾਧ ਲਈ ਪਤੀ ਨੂੰ ਪੰਜ ਸਾਲ ਤੱਕ ਦੀ ਕੈਦ ਵੀ ਹੋ ਸਕਦੀ ਹੈ। ਦੱਸ ਦੇਈਏ ਕਿ ਅਜਿਹਾ ਸਖਤ ਕਾਨੂੰਨ ਕਿਸੇ ਵੀ ਦੇਸ਼ ਵਿੱਚ ਲਾਗੂ ਹੁੰਦਾ ਹੈ। ਇਹ ਕਾਨੂੰਨ ਆਪਣੀ ਖੂਬਸੂਰਤੀ ਲਈ ਮਸ਼ਹੂਰ ਸਮੋਆ ਦੇਸ਼ ‘ਚ ਲਾਗੂ ਹੈ। ਇੰਨਾ ਹੀ ਨਹੀਂ ਇਸ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਵੀ ਕੀਤੀ ਜਾਂਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਮੋਆ ‘ਚ ਜੇਕਰ ਕੋਈ ਪਤੀ ਪਹਿਲੀ ਵਾਰ ਆਪਣੀ ਪਤਨੀ ਦਾ ਜਨਮਦਿਨ ਭੁੱਲ ਜਾਂਦਾ ਹੈ ਤਾਂ ਉਸ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ। ਜੇਕਰ ਇਹ ਗਲਤੀ ਦੂਜੀ ਵਾਰ ਹੁੰਦੀ ਹੈ ਤਾਂ ਪਤੀ ਨੂੰ ਜ਼ੁਰਮਾਨਾ ਜਾਂ ਜੇਲ ਦੀ ਸਜ਼ਾ ਹੋ ਸਕਦੀ ਹੈ। ਕਾਨੂੰਨ ਵਿੱਚ ਇਸ ਅਪਰਾਧ ਲਈ 5 ਸਾਲ ਤੱਕ ਦੀ ਕੈਦ ਦੀ ਵਿਵਸਥਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...