September 26, 2026, 9:21 pm
----------- Advertisement -----------
HomeNewsBreaking Newsਕੈਨੇਡਾ 'ਚ ਆਏ ਵਿਦਿਆਰਥੀਆਂ ਦੀ ਸਤਿੰਦਰ ਸਰਤਾਜ ਨੇ ਕੀਤੀ ਮਦਦ

ਕੈਨੇਡਾ ‘ਚ ਆਏ ਵਿਦਿਆਰਥੀਆਂ ਦੀ ਸਤਿੰਦਰ ਸਰਤਾਜ ਨੇ ਕੀਤੀ ਮਦਦ

Published on

----------- Advertisement -----------

ਵੈਨਕੂਵਰ, ਕੈਨੇਡਾ: ਡਾਕਟਰ ਸਤਿੰਦਰ ਸਰਤਾਜ ਅੱਜ-ਕੱਲ੍ਹ ਆਪਣੇ ਕੈਨੇਡਾ ਟੂਰ ਤੇ ਗਾਈਕੀ ਵਿੱਚ ਧੁੰਮਾਂ ਪਾ ਰਹੇ ਪਰ ਨਾਲ-ਨਾਲ ਉਹ ਸਰਤਾਜ ਫਾਊਂਡੇਸ਼ਨ ਵੱਲੋਂ ਲੋੜਵੰਦਾਂ ਦੀ ਹਮਾਇਤ ਕਰਨੀ ਵੀ ਨਹੀਂ ਭੁੱਲਦੇ। ਪੰਜਾਬ ਤੋਂ ਆਏ ਵਿਦਿਆਰਥੀਆਂ ਨੂੰ ਸ਼ੁਰੂ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸਨਾਲ ਪੰਜਾਬੀ.ਕਾਮ ਦੀ ਟੀਮ ਦੇ ਉਪਰਾਲੇ ਸਦਕਾ ਸਤਿੰਦਰ ਸਰਤਾਜ ਨੇ 13000 ਡਾਲਰ ਵਿਦਿਆਰਥੀਆਂ ਦੀ ਮਦਦ ਕਰਨ ਲਈ ਹਿੱਸਾ ਪਾਇਆ।

ਪੰਜਾਬੀ.ਕਾਮ ਦੇ ਫਾਊਂਡਰ ਗੁਰਪ੍ਰੀਤ ਸਿੰਘ ਅਤੇ ਰਾਜ ਧਾਲੀਵਾਲ ਵੱਲੋਂ ਭਵਿੱਖ ਵਿੱਚ ਵੀ ਪੰਜਾਬੀ ਕੌਮ ਲਈ ਅਜਿਹੇ ਉਪਰਾਲੇ ਕਰਣ ਦਾ ਭਰੋਸਾ ਦਿੱਤਾ ਗਿਆ। ਵੈਨਕੂਵਰ ਦੇ ਸ਼ੋਅ ਵੇਲੇ ਤਕਰੀਬਨ 12000 ਦੇ ਇਕੱਠ ਵਿੱਚ ਉਹਨਾਂ ਨੇ ਪੁਰਾਣੇ ਆਏ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੋਂ ਨਵੇਂ ਆਇਆਂ ਦੀ ਮਦਦ ਕਰਿਆ ਕਰਨ ਨਾ ਕਿ ਉਹਨਾਂ ਪ੍ਰਤੀ ਰੁੱਖਾ ਰਵੱਈਆ ਰੱਖਣ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਕਿਸੇ ਦੇ ਪੁੱਤ- ਧੀਆਂ ਹਨ , ਜੇ ਅੱਜ ਤੁਸੀਂ ਇਹਨਾਂ ਦੀ ਮਦਦ ਕਰਦੇ ਹੋ ਤਾਂ ਕਾਮਯਾਬ ਹੋ ਕੇ ਇਹ ਵੀ ਕਿਸੇ ਦੀ ਮਦਦ ਕਰ ਸਕਣਗੇ ਅਤੇ ਤੁਹਾਨੂੰ ਅਸੀਸਾਂ ਦੇਣਗੇ। ਐਬਟਸਫੋਰਡ ਦੇ ਮੈਂਬਰ ਪਾਰਲੀਮੈਂਟ ਨੇ ਡਾਕਟਰ ਸਤਿੰਦਰ ਸਰਤਾਜ ਦਾ ਧੰਨਵਾਦ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...