August 13, 2026, 4:48 pm
----------- Advertisement -----------
HomeNewsBreaking Newsਅਦਾਲਤ ਨੇ ਸਤੇਂਦਰ ਜੈਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਅਦਾਲਤ ਨੇ ਸਤੇਂਦਰ ਜੈਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Published on

----------- Advertisement -----------

‘ਆਪ’ ਨੇਤਾ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸਤੇਂਦਰ ਜੈਨ ਦੀ ਜ਼ਮਾਨਤ ‘ਤੇ ਸੁਣਵਾਈ ਭਲਕੇ 14 ਜੂਨ ਨੂੰ ਹੋਵੇਗੀ। ਦੱਸ ਦਈਏ ਕਿ ਸਤੇਂਦਰ ਜੈਨ ਨੂੰ ਸੀਬੀਆਈ ਦੁਆਰਾ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ (ਡੀਏ) ਕੇਸ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...