June 6, 2026, 4:12 pm
----------- Advertisement -----------
HomeNewsBreaking Newsਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਰਾਹਤ, ਸਿਹਤ ਕਾਰਨਾਂ ਦੇ ਆਧਾਰ 'ਤੇ...

ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਰਾਹਤ, ਸਿਹਤ ਕਾਰਨਾਂ ਦੇ ਆਧਾਰ ‘ਤੇ ਦਿੱਤੀ ਗਈ ਅੰਤਰਿਮ ਜ਼ਮਾਨਤ

Published on

----------- Advertisement -----------

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ‘ਆਪ’ ਨੇਤਾ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ ‘ਤੇ ਸ਼ਰਤਾਂ ਦੇ ਨਾਲ ਜ਼ਮਾਨਤ ਦਿੱਤੀ ਜਾਵੇਗੀ। ਸਿਹਤ ਦੇ ਆਧਾਰ ‘ਤੇ ਮਿਲੀ ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਹ ਬਿਨਾਂ ਇਜਾਜ਼ਤ ਦਿੱਲੀ ਤੋਂ ਬਾਹਰ ਨਹੀਂ ਜਾ ਸਕਣਗੇ। ਉਹ ਕਿਸੇ ਵੀ ਤਰ੍ਹਾਂ ਦੀ ਸਿਆਸੀ ਬਿਆਨਬਾਜ਼ੀ ਤੋਂ ਦੂਰ ਰਹਿਣਗੇ।
ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ ‘ਤੇ ਸ਼ਰਤਾਂ ਦੇ ਨਾਲ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ। ਉਹ ਬਿਨਾਂ ਇਜਾਜ਼ਤ ਦਿੱਲੀ ਤੋਂ ਬਾਹਰ ਨਹੀਂ ਜਾ ਸਕਦੇ ਅਤੇ ਮੀਡੀਆ ਨੂੰ ਕੋਈ ਬਿਆਨ ਨਹੀਂ ਦੇ ਸਕਦੇ। ਸਤੇਂਦਰ ਜੈਨ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਹੈ। ਬੀਤੇ ਦਿਨ ਉਹ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਡਿੱਗ ਗਏ ਸਨ। ਇਸ ਕਾਰਨ ਉਨ੍ਹਾਂ ਨੂੰ ਸੱਟ ਲੱਗ ਗਈ ਸੀ। ਫਿਲਹਾਲ ਆਈਸੀਯੂ ਵਿੱਚ ਦਾਖਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...