July 24, 2026, 10:35 pm
----------- Advertisement -----------
HomeNewsLatest Newsਸਾਊਦੀ ਅਰਬ ਦਾ ਵੱਡਾ ਫੈਸਲਾ, ਭਾਰਤੀਆਂ ਨੂੰ ਵੀਜ਼ਾ ਲਈ ਨਹੀਂ ਦੇਣਾ ਪਵੇਗਾ...

ਸਾਊਦੀ ਅਰਬ ਦਾ ਵੱਡਾ ਫੈਸਲਾ, ਭਾਰਤੀਆਂ ਨੂੰ ਵੀਜ਼ਾ ਲਈ ਨਹੀਂ ਦੇਣਾ ਪਵੇਗਾ ਪੁਲਿਸ ਕਲੀਅਰੈਂਸ ਸਰਟੀਫਿਕੇਟ(PCC)

Published on

----------- Advertisement -----------

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਲਗਾਤਾਰ ਮਜ਼ਬੂਤ ​​ਹੁੰਦੇ ਰਿਸ਼ਤਿਆਂ ਵਿੱਚ ਵੀਰਵਾਰ ਨੂੰ ਇੱਕ ਨਵਾਂ ਅਧਿਆਏ ਜੁੜ ਗਿਆ। ਸਾਊਦੀ ਅਰਬ ਨੇ ਫੈਸਲਾ ਕੀਤਾ ਹੈ ਕਿ ਹੁਣ ਭਾਰਤੀ ਨਾਗਰਿਕਾਂ ਨੂੰ ਦੇਸ਼ ਦਾ ਵੀਜ਼ਾ ਪ੍ਰਾਪਤ ਕਰਨ ਲਈ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਜਮ੍ਹਾਂ ਕਰਾਉਣ ਦੀ ਲੋੜ ਨਹੀਂ ਹੋਵੇਗੀ। ਦਿੱਲੀ ਸਥਿਤ ਸਾਊਦੀ ਦੂਤਾਵਾਸ ਨੇ ਟਵੀਟ ਕੀਤਾ, “ਸਾਊਦੀ ਅਰਬ ਅਤੇ ਭਾਰਤ ਵਿਚਕਾਰ ਮਜ਼ਬੂਤ ​​ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਨੂੰ ਦੇਖਦੇ ਹੋਏ, ਕਿੰਗਡਮ ਨੇ ਭਾਰਤੀ ਨਾਗਰਿਕਾਂ ਨੂੰ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਮ੍ਹਾ ਕਰਨ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।”
ਦੱਸ ਦਈਏ ਕਿ ਦੂਤਾਵਾਸ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਹਾਸਲ ਕਰਨ ਲਈ ਹੁਣ ਪੀਸੀਸੀ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੋਵੇਗੀ। ਇਹ ਫੈਸਲਾ ਦੋਵਾਂ ਦੇਸ਼ਾਂ ਵਿਚਾਲੇ ਵਧੀਆ ਰਿਸ਼ਤਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਲਿਆ ਗਿਆ ਹੈ। ਦੂਤਾਵਾਸ ਸਾਊਦੀ ਅਰਬ ਵਿੱਚ ਸ਼ਾਂਤੀਪੂਰਵਕ ਰਹਿ ਰਹੇ 20 ਲੱਖ ਭਾਰਤੀ ਨਾਗਰਿਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...