September 11, 2026, 2:21 am
----------- Advertisement -----------
HomePunjabbusinessSBI ਗਾਹਕਾਂ ਲਈ ਵੱਡੀ ਰਾਹਤ, ਬੈਂਕ ਨੇ ਮੋਬਾਈਲ ਫੰਡ ਟ੍ਰਾਂਸਫਰ 'ਤੇ SMS...

SBI ਗਾਹਕਾਂ ਲਈ ਵੱਡੀ ਰਾਹਤ, ਬੈਂਕ ਨੇ ਮੋਬਾਈਲ ਫੰਡ ਟ੍ਰਾਂਸਫਰ ‘ਤੇ SMS ਚਾਰਜ ਕੀਤੇ ਮੁਆਫ

Published on

----------- Advertisement -----------

ਭਾਰਤੀ ਸਟੇਟ ਬੈਂਕ ਦੇ ਗਾਹਕਾਂ ਲਈ ਰਾਹਤ ਦੀ ਖਬਰ ਹੈ। ਦਰਅਸਲ, ਬੈਂਕ ਨੇ ਮੋਬਾਈਲ ਫੰਡ ਟ੍ਰਾਂਸਫਰ ‘ਤੇ SMS ਚਾਰਜ ਨੂੰ ਮੁਆਫ ਕਰ ਦਿੱਤਾ ਹੈ। SBI ਨੇ ਸੂਚਿਤ ਕੀਤਾ ਹੈ ਕਿ USSD ਸੇਵਾਵਾਂ ਦੀ ਵਰਤੋਂ ਕਰਕੇ, ਗਾਹਕ ਹੁਣ ਬਿਨਾਂ ਕਿਸੇ ਵਾਧੂ ਚਾਰਜ ਦੇ ਆਸਾਨੀ ਨਾਲ ਲੈਣ-ਦੇਣ ਕਰ ਸਕਦੇ ਹਨ।
SBI ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। SBI ਨੇ ਪੋਸਟ ‘ਚ ਲਿਖਿਆ, ‘ਮੋਬਾਈਲ ਫੰਡ ਟ੍ਰਾਂਸਫਰ ‘ਤੇ SMS ਚਾਰਜ ਹੁਣ ਮੁਆਫ! ਉਪਭੋਗਤਾ ਹੁਣ ਬਿਨਾਂ ਕਿਸੇ ਵਾਧੂ ਚਾਰਜ ਦੇ ਆਸਾਨੀ ਨਾਲ ਟ੍ਰਾਂਜੈਕਸ਼ਨ ਕਰ ਸਕਦੇ ਹਨ।”ਪੋਸਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਉਪਭੋਗਤਾ ਬਿਨਾਂ ਕਿਸੇ ਵਾਧੂ ਚਾਰਜ ਦੇ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਜਿਸ ਵਿੱਚ ਪੈਸੇ ਭੇਜਣਾ, ਪੈਸੇ ਦੀ ਬੇਨਤੀ, ਖਾਤੇ ਦਾ ਬਕਾਇਆ, ਮਿੰਨੀ ਸਟੇਟਮੈਂਟ ਅਤੇ UPI ਪਿੰਨ ਬਦਲਣਾ ਸ਼ਾਮਲ ਹੈ। ਦੱਸ ਦਈਏ ਕਿ USSD ਦਾ ਇਸਤੇਮਾਲ ਆਮ ਤੌਰ ‘ਤੇ ਟਾਕ ਟਾਈਮ ਬੈਲੇਂਸ ਜਾਂ ਖਾਤੇ ਦੀ ਜਾਣਕਾਰੀ ਦੀ ਜਾਂਚ ਕਰਨ ਅਤੇ ਮੋਬਾਈਲ ਬੈਂਕਿੰਗ ਲੈਣ-ਦੇਣ ਲਈ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...