July 10, 2026, 7:13 pm
----------- Advertisement -----------
HomeNewsLatest Newsਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਪਟੀਸ਼ਨ 'ਤੇ ਤੁਰੰਤ...

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਕੀਤਾ ਇਨਕਾਰ

Published on

----------- Advertisement -----------

ਸੁਪਰੀਮ ਕੋਰਟ ਦੇ ਬੈਂਚ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੈਡੀਕਲ ਆਧਾਰ ’ਤੇ ਆਪਣੀ ਅੰਤਰਿਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਮੈਡੀਕਲ ਹਾਲਤ ਦੇ ਆਧਾਰ ‘ਤੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਲਈ ਮੰਗ ਕੀਤੀ ਸੀ। ਮੰਗਲਵਾਰ ਨੂੰ ਉਨ੍ਹਾਂ ਦੇ ਵਕੀਲ ਨੇ ਇਸ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਪਰ ਸੁਪਰੀਮ ਕੋਰਟ ਨੇ ਇਸ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
SC ਦਾ ਕਹਿਣਾ ਹੈ ਕਿ CJI ਅੰਤਰਿਮ ਜ਼ਮਾਨਤ ਵਧਾਉਣ ਦਾ ਫੈਸਲਾ ਕਰੇਗਾ, ਕਿਉਂਕਿ ਕੇਜਰੀਵਾਲ ਦੇ ਖਿਲਾਫ ਮੁੱਖ ਮਾਮਲੇ ‘ਚ ਫੈਸਲਾ ਸੁਰੱਖਿਅਤ ਹੈ। ਸੁਪਰੀਮ ਕੋਰਟ ਨੇ ਅਭਿਸ਼ੇਕ ਸਿੰਘਵੀ ਨੂੰ ਪੁੱਛਿਆ ਕਿ ਪਿਛਲੇ ਹਫ਼ਤੇ ਜਦੋਂ ਮੁੱਖ ਬੈਂਚ ਦੇ ਜੱਜ ਜਸਟਿਸ ਦੱਤਾ ਮੌਜੂਦ ਸਨ ਤਾਂ ਕੇਜਰੀਵਾਲ ਦੀ ਪਟੀਸ਼ਨ ਨੂੰ ਸੂਚੀਬੱਧ ਕਿਉਂ ਨਹੀਂ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।...

ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ, ਮੁਲਾਕਾਤ ਲਈ ਰੱਖੀਆਂ 2 ਸ਼ਰਤਾਂ

ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ...