July 26, 2026, 10:57 am
----------- Advertisement -----------
HomeNewsBreaking Newsਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ 'ਤੇ ਦੂਜੀ ਵਾਰ ਹੋਇਆ ਹਮਲਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ‘ਤੇ ਦੂਜੀ ਵਾਰ ਹੋਇਆ ਹਮਲਾ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ (ਐਨ) ਦੇ ਸੰਸਥਾਪਕ ਨਵਾਜ਼ ਸ਼ਰੀਫ਼ ਦੇ ਬ੍ਰਿਟੇਨ ਦੇ ਦਫ਼ਤਰ ‘ਤੇ ਹਮਲਾ ਕੀਤਾ ਗਿਆ ਹੈ। ਇਸ ਘਟਨਾ ਵਿੱਚ 20 ਤੋਂ ਵੱਧ ਹਮਲਾਵਰ ਸ਼ਾਮਲ ਸਨ। ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਲੜਾਈ ‘ਚ 5 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਗੰਭੀਰ ਰੂਪ ਨਾਲ ਜ਼ਖਮੀ ਹੋਣ ਵਾਲਿਆਂ ਵਿਚ ਨਵਾਜ਼ ਦੇ 2 ਵਰਕਰ ਅਤੇ 3 ਹਮਲਾਵਰ ਸ਼ਾਮਿਲ ਹਨ
ਦੱਸ ਦਈਏ ਕਿ ਨਵਾਜ਼ ‘ਤੇ ਇਹ ਦੂਜੀ ਵਾਰ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਇਕ ਵਿਅਕਤੀ ਨੇ ਉਨ੍ਹਾਂ ‘ਤੇ ਮੋਬਾਈਲ ਸੁੱਟਿਆ ਸੀ, ਜਿਸ ਨਾਲ ਉਨ੍ਹਾਂ ਦੇ ਬਾਡੀਗਾਰਡ ਜ਼ਖਮੀ ਹੋ ਗਏ ਸਨ।
ਹਮਲੇ ਤੋਂ ਬਾਅਦ ਮਰੀਅਮ ਨੇ ਟਵੀਟ ਕੀਤਾ ਕਿ ਜਿਹੜੇ ਲੋਕ ਹਿੰਸਾ ਦਾ ਸਹਾਰਾ ਲੈਂਦੇ ਹਨ ਜਾਂ ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਂਦੇ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਮਰੀਅਮ ਨੇ ਇਮਰਾਨ ਖਾਨ ‘ਤੇ ਇਸ ਘਟਨਾ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਮਰਾਨ ਨੂੰ ਦੇਸ਼ਧ੍ਰੋਹ ਦੇ ਦੋਸ਼ ‘ਚ ਫੜਿਆ ਜਾਣਾ ਚਾਹੀਦਾ ਹੈ। ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...