July 24, 2026, 4:55 pm
----------- Advertisement -----------
HomeNewsLatest Newsਕੋਰੋਨਾ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਨੇ Mpox ਵੈਕਸੀਨ ਬਣਾਉਣ ਦਾ ਕੀਤਾ...

ਕੋਰੋਨਾ ਵੈਕਸੀਨ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਨੇ Mpox ਵੈਕਸੀਨ ਬਣਾਉਣ ਦਾ ਕੀਤਾ ਐਲਾਨ

Published on

----------- Advertisement -----------

ਦੁਨੀਆ ਦੇ ਕਈ ਦੇਸ਼ਾਂ ਵਿੱਚ Mpox ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਸੀਰਮ ਇੰਸਟੀਚਿਊਟ ਆਫ ਇੰਡੀਆ ਦਾ ਕਹਿਣਾ ਹੈ ਕਿ ਉਹ mpox ਲਈ ਇੱਕ ਟੀਕੇ ‘ਤੇ ਕੰਮ ਕਰ ਰਹੇ ਹਨ।
ਕੋਰੋਨਾ ਵੈਕਸੀਨ ਕੋਵਿਸ਼ੀਲਡ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਨੇ ਮੰਕੀਪੌਕਸ (ਐਮਪੌਕਸ) ਵੈਕਸੀਨ ਦੇ ਉਤਪਾਦਨ ਦਾ ਐਲਾਨ ਕੀਤਾ ਹੈ। ਕੰਪਨੀ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ- Mpox ਨੂੰ ਗਲੋਬਲ ਹੈਲਥ ਐਮਰਜੈਂਸੀ ਘੋਸ਼ਿਤ ਕੀਤੇ ਜਾਣ ਤੋਂ ਬਾਅਦ, ਅਸੀਂ ਲੱਖਾਂ ਲੋਕਾਂ ਦੀ ਮਦਦ ਲਈ ਇੱਕ ਟੀਕਾ ਵਿਕਸਿਤ ਕਰ ਰਹੇ ਹਾਂ। ਉਮੀਦ ਹੈ ਕਿ ਅਸੀਂ ਇਸਨੂੰ ਇੱਕ ਸਾਲ ਦੇ ਅੰਦਰ ਬਣਾ ਲਵਾਂਗੇ।
ਦੱਸ ਦਈਏ ਕਿ 19 ਅਗਸਤ ਨੂੰ, ਕੇਂਦਰ ਸਰਕਾਰ ਨੇ Mpox ਦੇ ਵਧਦੇ ਮਾਮਲਿਆਂ ਦੇ ਵਿਚਕਾਰ ਦੇਸ਼ ਦੇ ਸਾਰੇ ਬੰਦਰਗਾਹਾਂ ਅਤੇ ਹਵਾਈ ਅੱਡਿਆਂ ਦੇ ਨਾਲ ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਸਰਹੱਦਾਂ ‘ਤੇ ਅਲਰਟ ਜਾਰੀ ਕੀਤਾ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਅਧਿਕਾਰੀਆਂ ਨੂੰ ਬਾਹਰੋਂ ਆਉਣ ਵਾਲੇ ਯਾਤਰੀਆਂ ਵਿੱਚ ਇਸ ਦੇ ਲੱਛਣਾਂ ਨੂੰ ਲੈ ਕੇ ਚੌਕਸ ਰਹਿਣ ਲਈ ਕਿਹਾ ਹੈ। ਇਸ ਸਮੇਂ ਭਾਰਤ ਵਿੱਚ ਕੋਈ ਵੀ Mpox ਨਾਲ ਸੰਕਰਮਿਤ ਨਹੀਂ ਹੈ। ਆਖਰੀ ਮਾਮਲਾ ਮਾਰਚ 2024 ਵਿੱਚ ਸਾਹਮਣੇ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...