September 24, 2026, 1:42 pm
----------- Advertisement -----------
HomeNewsBreaking Newsਸ਼ਰਦ ਪਵਾਰ ਵੱਲੋਂ NCP ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦਾ ਐਲਾਨ

ਸ਼ਰਦ ਪਵਾਰ ਵੱਲੋਂ NCP ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦਾ ਐਲਾਨ

Published on

----------- Advertisement -----------

ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਪ੍ਰਧਾਨ ਸ਼ਰਦ ਪਵਾਰ ਨੇ ਐਲਾਨ ਕੀਤਾ ਹੈ ਕਿ ਉਹ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਪਵਾਰ ਨੇ ਕਿਹਾ ਕਿ ਹੁਣ ਮੈਂ ਚਾਹੁੰਦਾ ਹਾਂ ਕਿ ਕੋਈ ਹੋਰ ਐੱਨਸੀਪੀ ਦੀ ਜ਼ਿੰਮੇਵਾਰੀ ਸੰਭਾਲੇ। ਮੈਂ ਕਈ ਸਾਲਾਂ ਤੋਂ ਪਾਰਟੀ ਦੀ ਜ਼ਿੰਮੇਵਾਰੀ ਨਿਭਾਈ ਹੈ ਅਤੇ ਹੁਣ ਪਾਰਟੀ ਦੀ ਅਗਵਾਈ ਨਹੀਂ ਕਰਨੀ ਚਾਹੁੰਦਾ। ਉਨ੍ਹਾਂ ਕਿਹਾ ਕਿ ਉਹ ਸਿਆਸਤ ਵਿੱਚ ਸਰਗਰਮ ਰਹਿਣਗੇ, ਪਰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਸੰਨਿਆਸ ਲੈਣਾ ਚਾਹੁੰਦੇ ਹਨ।
ਸ਼ਰਦ ਪਵਾਰ ਦੇ ਇਸ ਐਲਾਨ ਕਾਰਨ ਉੱਥੇ ਮੌਜੂਦ ਐੱਨਸੀਪੀ ਦੇ ਸਾਰੇ ਆਗੂ ਅਤੇ ਵਰਕਰ ਕਾਫੀ ਭਾਵੁਕ ਹੋ ਗਏ ਅਤੇ ਉਨ੍ਹਾਂ ਤੋਂ ਅਸਤੀਫਾ ਵਾਪਸ ਲੈਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਹਾਲਾਂਕਿ, ਸ਼ਰਦ ਪਵਾਰ ਨੇ ਉਨ੍ਹਾਂ ਨੂੰ ਕਿਹਾ – ਆਓ ਸਾਰੇ ਮਿਲ ਕੇ ਕੰਮ ਕਰੀਏ, ਪਰ ਮੇਰਾ ਅਸਤੀਫਾ ਸਵੀਕਾਰ ਕਰੋ। ਇਸ ਮੌਕੇ ਅਜੀਤ ਪਵਾਰ ਨੇ ਕਿਹਾ, ‘ਸ਼ਰਦ ਪਵਾਰ ਦੀ ਉਮਰ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਹ ਸਾਰੇ ਪ੍ਰੋਗਰਾਮਾਂ ਵਿੱਚ ਹਾਜ਼ਰ ਰਹਿਣਗੇ। ਪ੍ਰਧਾਨ ਨਹੀਂ ਹਨ, ਇਸਦਾ ਮਤਲਬ ਇਹ ਨਹੀਂ ਕਿ ਉਹ ਪਾਰਟੀ ਵਿੱਚ ਨਹੀਂ ਹਨ। ਭਾਵੁਕ ਨਾ ਹੋਵੋ ਜੋ ਵੀ ਨਵਾਂ ਪ੍ਰਧਾਨ ਬਣੇਗਾ, ਅਸੀਂ ਉਸ ਦੇ ਨਾਲ ਖੜ੍ਹੇ ਹੋਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...