September 28, 2026, 5:43 am
----------- Advertisement -----------
HomeNewsLatest Newsਮਹਾਰਾਸ਼ਟਰ 'ਚ 'ਹੈਲੋ' ਦੀ ਥਾਂ ਬੋਲਿਆ ਜਾਵੇਗਾ 'ਵੰਦੇ ਮਾਤਰਮ';ਸ਼ਿੰਦੇ ਸਰਕਾਰ ਨੇ ਜਾਰੀ...

ਮਹਾਰਾਸ਼ਟਰ ‘ਚ ‘ਹੈਲੋ’ ਦੀ ਥਾਂ ਬੋਲਿਆ ਜਾਵੇਗਾ ‘ਵੰਦੇ ਮਾਤਰਮ’;ਸ਼ਿੰਦੇ ਸਰਕਾਰ ਨੇ ਜਾਰੀ ਕੀਤਾ ਹੁਕਮ

Published on

----------- Advertisement -----------

ਮਹਾਰਾਸ਼ਟਰ ‘ਚ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਫੋਨ ‘ਤੇ ‘ਹੈਲੋ’ ਦੀ ਬਜਾਏ ‘ਵੰਦੇ ਮਾਤਰਮ’ ਕਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਸ਼ਿੰਦੇ ਦੇ ਨਿਰਦੇਸ਼ਾਂ ‘ਤੇ ਇਹ ਹੁਕਮ ਅੱਜ ਤੋਂ ਭਾਵ 2 ਅਕਤੂਬਰ ਤੋਂ ਸਾਰੇ ਸਰਕਾਰੀ ਦਫਤਰਾਂ ‘ਚ ਲਾਗੂ ਹੋ ਗਿਆ ਹੈ। ਇਸ ਹੁਕਮ ਨੂੰ ਲੈ ਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਵਿਰੋਧੀ ਪਾਰਟੀਆਂ ਨੇ ਇਸ ਨੂੰ ਲੈ ਕੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ ਹੈ।
ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਅਤੇ ਫੰਡ ਪ੍ਰਾਪਤ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਫੋਨ ਆਉਣ ‘ਤੇ ‘ਵੰਦੇ ਮਾਤਰਮ’ ਕਹਿਣਾ ਹੋਵੇਗਾ। ਇਸ ਤੋਂ ਇਲਾਵਾ ਆਮ ਭਾਸ਼ਾ ਵਿੱਚ ਵੀ ਇਸ ਸਬੰਧੀ ਜਾਗਰੂਕਤਾ ਫੈਲਾਉਣ ਦੀਆਂ ਹਦਾਇਤਾਂ ਹਨ। ਇਹ ਕਿਹਾ ਗਿਆ ਹੈ ਕਿ ‘ਹੈਲੋ’ ਸ਼ਬਦ ਪੱਛਮੀ ਸੱਭਿਆਚਾਰ ਦੀ ਨਕਲ ਹੈ ਅਤੇ ਆਪਸੀ ਪਿਆਰ ਪੈਦਾ ਨਹੀਂ ਕਰਦਾ।
ਮਹਾਰਾਸ਼ਟਰ ‘ਚ ਸਪਾ ਨੇਤਾ ਅਬੂ ਆਸਿਮ ਆਜ਼ਮੀ ਨੇ ਸਰਕਾਰੀ ਕਰਮਚਾਰੀਆਂ ਨੂੰ ਫੋਨ ‘ਤੇ ਹੈਲੋ ਦੀ ਬਜਾਏ ਵੰਦੇ ਮਾਤਰਮ ਕਹਿਣ ਦੇ ਆਦੇਸ਼ ਦਾ ਵਿਰੋਧ ਕੀਤਾ ਹੈ। ਸਰਕਾਰ ਦੇ ਇਸ ਹੁਕਮ ਨੂੰ ਗਲਤ ਦੱਸ ਕੇ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜਾਣਬੁੱਝ ਕੇ ਅਜਿਹਾ ਹੁਕਮ ਕੱਢਿਆ ਹੈ, ਤਾਂ ਜੋ ਹਿੰਦੂ-ਮੁਸਲਿਮ ਵਿਚ ਦਰਾਰ ਪੈਦਾ ਹੋਵੇ। ਅਬੂ ਆਸਿਮ ਨੇ ਕਿਹਾ ਕਿ ਅਸੀਂ ਦੇਸ਼ ਨੂੰ ਪਿਆਰ ਕਰਦੇ ਹਾਂ, ਪਰ ਸਿਰਫ਼ ਅੱਲ੍ਹਾ ਅੱਗੇ ਸਿਰ ਝੁਕਾਉਂਦੇ ਹਾਂ। ਅਸੀਂ ਕਦੇ ਵੀ ਵੰਦੇ ਮਾਤਰਮ ਨਹੀਂ ਕਹਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...