November 17, 2026, 10:50 pm
----------- Advertisement -----------
HomeNewsBreaking Newsਸਿੱਧਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਰਾਹੁਲ-ਪ੍ਰਿਅੰਕਾ ਸਮੇਤ ਇਹ...

ਸਿੱਧਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਰਾਹੁਲ-ਪ੍ਰਿਅੰਕਾ ਸਮੇਤ ਇਹ ਦਿੱਗਜ ਹੋਏ ਸਮਾਗਮ ‘ਚ ਸ਼ਾਮਿਲ

Published on

----------- Advertisement -----------

ਕਰਨਾਟਕ ‘ਚ ਨਵੀਂ ਸਰਕਾਰ ਦਾ ਅੱਜ ਸਹੁੰ ਚੁੱਕ ਸਮਾਗਮ ਹੋਇਆ। ਕਾਂਗਰਸ ਦੇ ਸੀਨੀਅਰ ਆਗੂ ਸਿੱਧਰਮਈਆ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਡੀਕੇ ਸ਼ਿਵਕੁਮਾਰ ਨੇ ਡਿਪਟੀ ਸੀਐਮ ਦੇ ਅਹੁਦੇ ਦੀ ਸਹੁੰ ਚੁੱਕੀ। ਕਰਨਾਟਕ ਵਿੱਚ ਅੱਜ ਸਹੁੰ ਚੁੱਕਣ ਵਾਲਿਆਂ ਵਿੱਚ 8 ਮੰਤਰੀਆਂ ਦੇ ਨਾਂ ਵੀ ਸ਼ਾਮਲ ਹਨ। ਜੀ ਪਰਮੇਸ਼ਵਰ, ਕੇ.ਐਚ ਮੁਨੀਅੱਪਾ, ਕੇਜੇ ਜਾਰਜ, ਐਮਬੀ ਪਾਟਿਲ, ਸਤੀਸ਼ ਜਾਰਕੀਹੋਲੀ, ਪ੍ਰਿਯਾਂਕ ਖੜਗੇ, ਰਾਮਲਿੰਗਾ ਰੈੱਡੀ, ਬੀਜ਼ੈਡ ਜ਼ਮੀਰ ਅਹਿਮਦ ਖਾਨ ਵੀ ਮੰਤਰੀ ਬਣੇ। ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ, ਐਮਕੇ ਸਟਾਲਿਨ, ਨਿਤੀਸ਼ ਕੁਮਾਰ, ਤੇਜਸਵੀ ਯਾਦਵ, ਸ਼ਰਦ ਪਵਾਰ ਅਤੇ ਊਧਵ ਠਾਕਰੇ ਪਹੁੰਚੇ।
ਦੱਸ ਦੇਈਏ ਕਿ ਕਰਨਾਟਕ ਵਿੱਚ ਮੰਤਰੀਆਂ ਦੀ ਚੋਣ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਮੰਤਰੀਆਂ ਵਿੱਚ ਸ਼ਾਮਲ ਮੁਨੀਅੱਪਾ ਦਲਿਤ ਭਾਈਚਾਰੇ ਵਿੱਚੋਂ ਹਨ। ਜਮੀਰ ਅਹਿਮਦ ਖਾਨ ਅਤੇ ਕੇਜੇ ਜਾਰਜ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਹਨ। ਜਦੋਂ ਕਿ ਜਰਕੀਹੋਲੀ ਅਨੁਸੂਚਿਤ ਜਨਜਾਤੀ ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਰਾਮਲਿੰਗਾ ਰੈੱਡੀ ਜਾਤੀ ਨਾਲ ਸਬੰਧਤ ਹੈ। ਦੂਜੇ ਪਾਸੇ, ਸਿੱਧਰਮਈਆ ਕੁਰੂਬਾ ਭਾਈਚਾਰੇ ਨਾਲ ਸਬੰਧਤ ਹਨ ਅਤੇ ਉਪ ਮੁੱਖ ਮੰਤਰੀ ਸ਼ਿਵਕੁਮਾਰ ਵੋਕਲੀਗਾ ਭਾਈਚਾਰੇ ਨਾਲ ਸਬੰਧਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...