May 3, 2026, 7:31 pm
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਦੀ ਯਾਦ 'ਚ ਜੇਜੇਪੀ ਵੱਲੋਂ ਲਗਾਇਆ ਜਾਵੇਗਾ ਬੁੱਤ, ਜੈਪੁਰ ਦੇ...

ਸਿੱਧੂ ਮੂਸੇਵਾਲਾ ਦੀ ਯਾਦ ‘ਚ ਜੇਜੇਪੀ ਵੱਲੋਂ ਲਗਾਇਆ ਜਾਵੇਗਾ ਬੁੱਤ, ਜੈਪੁਰ ਦੇ ਮੂਰਤੀਕਾਰ ਨੂੰ ਮਿਲਿਆ ਆਰਡਰ

Published on

----------- Advertisement -----------

ਜਨਨਾਇਕ ਜਨਤਾ ਪਾਰਟੀ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਇਆ ਜਾਵੇਗਾ। ਹਾਲਾਂਕਿ ਪਾਰਟੀ ਨੇ ਅਜੇ ਤੱਕ ਇਸ ਲਈ ਕੋਈ ਜਗ੍ਹਾ ਨਹੀਂ ਚੁਣੀ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਬੁੱਤ ਹਰਿਆਣਾ ਦੇ ਸਰਹੱਦ ‘ਤੇ ਪੈਂਦੇ ਪਿੰਡ ਡੱਬਵਾਲੀ ਜਾਂ ਇਸ ਦੇ ਆਸ-ਪਾਸ ਕਿਸੇ ਵੱਡੇ ਪਿੰਡ ‘ਚ ਲਗਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜਨਨਾਇਕ ਜਨਤਾ ਪਾਰਟੀ ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਸਿੰਘ ਚੌਟਾਲਾ ਆਪਣੇ ਜੈਪੁਰ ਦੌਰੇ ਦੌਰਾਨ ਪ੍ਰਸਿੱਧ ਮੂਰਤੀਕਾਰ ਕੋਲ ਪਹੁੰਚੇ ਅਤੇ ਸਿੱਧੂ ਮੂਸੇਵਾਲਾ ਦਾ ਬੁੱਤ ਬਣਾਉਣ ਦੇ ਆਦੇਸ਼ ਦਿੱਤੇ। ਜੈਪੁਰ ਦੇ ਮਸ਼ਹੂਰ ਮੂਰਤੀਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਚੌਧਰੀ ਦੇਵੀ ਲਾਲ ਦੀ ਮੂਰਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਪ੍ਰਤੀ ਦੇਸ਼ ਭਰ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਡੱਬਵਾਲੀ ਵਿੱਚ ਉਨ੍ਹਾਂ ਦੀ ਯਾਦ ਵਿੱਚ ਬੁੱਤ ਲਗਾਇਆ ਜਾਵੇਗਾ। ਦਿਗਵਿਜੇ ਚੌਟਾਲਾ ਬੁੱਤ ਬਾਰੇ ਜਲਦੀ ਹੀ ਐਲਾਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...