August 9, 2026, 10:47 am
----------- Advertisement -----------
HomeNewsNational-Internationalਸਿੱਖੀ ਸਰੂਪ ਵਾਲਾ ਪੰਜਾਬੀ ਨੌਜਵਾਨ ਆਸਟ੍ਰੇਲੀਆ ਕ੍ਰਿਕਟ ਟੀਮ ਚ ਸ਼ਾਮਲ

ਸਿੱਖੀ ਸਰੂਪ ਵਾਲਾ ਪੰਜਾਬੀ ਨੌਜਵਾਨ ਆਸਟ੍ਰੇਲੀਆ ਕ੍ਰਿਕਟ ਟੀਮ ਚ ਸ਼ਾਮਲ

Published on

----------- Advertisement -----------

ਦੱਖਣੀ ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਵਿੱਚ ਹੋਈ ਵਰਲਡ ਕੱਪ (ਅੰਡਰ-19) ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਚੋਣ ਸਮੇਂ, ਭਾਰਤੀ ਮੂਲ ਦੇ ਨੌਜਵਾਨ ਪੰਜਾਬੀ ਖਿਡਾਰੀ ਹਰਕਿਰਤ ਸਿੰਘ ਬਾਜਵਾ ਨੂੰ ਉਸਦੀ ਚੰਗੀ ਖੇਡ ਕਾਰਨ, ਆਸਟ੍ਰੇਲੀਆਈ ਅੰਡਰ 19 ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਟੀਮ ਹੁਣ ਅਲਗੇ ਮਹੀਨੇ ਵੈਸਟ-ਇੰਡੀਜ਼ ਵਿੱਚ ਹੋਣ ਵਾਲੇ ਅੰਡਰ-19 ਵਰਲਡ ਕੱਪ ਲਈ ਖੇਡੇਗੀ। ਹੁਣੇ ਹੁਣੇ ਸਤੰਬਰ ਦੇ ਮਹੀਨੇ ਵਿੱਚ 17 ਸਾਲ ਦੇ ਹੋਏ ਹਰਕਿਰਤ ਲਈ ਇਸ ਵਰਲਡ ਕੱਪ ਵਿੱਚ ਖੇਡਣ ਦੇ ਨਾਲ ਨਾਲ ਅਗਲੇ ਵਰਲਡ ਕੱਪ ਦੇ ਦੁਆਰ ਵੀ ਖੁੱਲ੍ਹੇ ਰਹਿਣਗੇ। ਜ਼ਿਕਰਯੋਗ ਹੈ ਕਿ ਹਰਕਿਰਤ ਨੂੰ ਖੇਡ ਜਗਤ ਦੇ ਇਸ ਮੁਕਾਮ ਤੱਕ ਪਹੁੰਚਾਉਣ ਵਿੱਚ ਪੂਰਨ ਤੌਰ ਤੇ ਪਰਿਵਾਰਿਕ ਸਹਿਯੋਗ ਰਿਹਾ ਹੈ।


ਬਾਜਵਾ ਪਰਿਵਾਰ 2012 ਵਿੱਚ ਜਦੋਂ ਪਰਿਵਾਰ ਸਮੇਤ ਆਸਟ੍ਰੇਲੀਆ ਆਪਣੇ ਵਧੀਆ ਭਵਿੱਖ ਲਈ ਆਇਆ ਤਾਂ ਉਸ ਵਕਤ ਹਰਕਿਰਤ ਦੀ ਉਮਰ ਮਹਿਜ਼ 7 ਸਾਲ ਸੀ ਅਤੇ 9 ਕੁ ਸਾਲ ਦੀ ਉਮਰ ਵਿੱਚ ਹਰਕਿਰਤ ਨੇ ਕ੍ਰਿਕਟ ਨੂੰ ਆਪਣੇ ਭਵਿੱਖ ਵੱਜੋਂ ਚੁਣਿਆ ਅਤੇ ਆਫ ਸਪਿੰਨਰ ਦੇ ਤੌਰ ਤੇ ਸਿਖਲਾਈ ਪ੍ਰਾਪਤ ਕੀਤੀ। ਚੋਣ ਕਿਰਿਆ ਦੌਰਾਨ ਭਾਵੇਂ ਹਰਕੀਰਤ ਸਭ ਤੋਂ ਛੋਟੀ ਉਮਰ ਦਾ ਖਿਡਾਰੀ ਸੀ ਪਰ ਉਸਦੀ ਆਫ ਸਪਿੰਨਰ ਗੇਂਦਬਾਜ਼ੀ ਨੇ ਚੋਣ ਕਰਤਾਵਾਂ ਨੂੰ ਪ੍ਰਭਾਵਿਤ ਕੀਤਾ ਅਤੇ ਉਹ ਵਰਲਡ ਕੱਪ ਦੀ ਟੀਮ ਲਈ ਚੁਣਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...