ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ-ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦੇਹਾਂਤ ਹੋ ਗਿਆ ਹੈ। ਸੀਪੀਐਮ ਆਗੂ ਨੇ 72 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਆਖਰੀ ਸਾਹ ਲਏ। ਉਹ ਕੁਝ ਦਿਨਾਂ ਤੋਂ ਏਮਜ਼ ਵਿੱਚ ਦਾਖ਼ਲ ਸਨ। ਦੱਸਿਆ ਜਾਂਦਾ ਹੈ ਕਿ ਯੇਚੁਰੀ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ। ਡਾਕਟਰਾਂ ਦੀ ਟੀਮ ਕਈ ਦਿਨਾਂ ਤੋਂ ਉਨ੍ਹਾਂ ਦਾ ਇਲਾਜ ਕਰ ਰਹੀ ਸੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਯੇਚੁਰੀ ਦਾ ਲੰਬੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੂੰ ਫੇਫੜਿਆਂ ਦੀ ਇਨਫੈਕਸ਼ਨ ਸੀ। ਯੇਚੁਰੀ ਨੂੰ 19 ਅਗਸਤ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਨਮੂਨੀਆ ਅਤੇ ਛਾਤੀ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਭਰਤੀ ਕਰਵਾਇਆ ਗਿਆ ਸੀ। 72 ਸਾਲਾ ਨੇਤਾ ਨੂੰ ਬਾਅਦ ਵਿੱਚ ਉਨ੍ਹਾਂ ਦੀ ਹਾਲਤ ਵਿਗੜਨ ਕਾਰਨ ਆਈਸੀਯੂ ਵਿੱਚ ਵੀ ਭਰਤੀ ਕਰਵਾਇਆ ਗਿਆ ਸੀ।
----------- Advertisement -----------
CPI(M) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ, 72 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
Published on
----------- Advertisement -----------
----------- Advertisement -----------