IPS officer SK ਅਸਥਾਨਾ ਵੱਲੋਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਤੋਂ ਐਮਰਜੈਂਸੀ ਮੈਡੀਕਲ ਛੁੱਟੀ ਮੰਗੀ ਗਈ ਹੈ। ਅਸਥਾਨਾ ਨੇ ਆਪਣੀ ਸਿਹਤ ਨਾਸਾਜ਼ ਹੋਣ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਪੱਤਰ ਜਾਰੀ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਦਿਲ ‘ਚ ਤਕਲੀਫ਼ ਹੋਣ ਕਾਰਨ ਡਾਕਟਰ ਵੱਲੋਂ ਆਰਾਮ ਕਰਨ ਦੀ ਹਦਾਇਤ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਅਗਲੇ ਦੋ ਦਿਨ ਦੀ ਛੁੱਟੀ ਮੰਗੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ cm ਦੀ ਮੀਟਿੰਗ ਚ ਨਾ ਹੋਣ ਦਾ ਵੀ ਹਵਾਲਾ ਦਿੱਤਾ ਹੈ।
