June 10, 2026, 6:59 am
----------- Advertisement -----------
HomeNewsLatest Newsਫਿਲੀਪੀਨਜ਼ 'ਚ ਚਾਰ ਯਾਤਰੀਆਂ ਵਾਲਾ ਛੋਟਾ ਜਹਾਜ਼ ਲਾਪਤਾ, ਤਲਾਸ਼ੀ ਅਭਿਆਨ ਜਾਰੀ

ਫਿਲੀਪੀਨਜ਼ ‘ਚ ਚਾਰ ਯਾਤਰੀਆਂ ਵਾਲਾ ਛੋਟਾ ਜਹਾਜ਼ ਲਾਪਤਾ, ਤਲਾਸ਼ੀ ਅਭਿਆਨ ਜਾਰੀ

Published on

----------- Advertisement -----------

ਫਿਲੀਪੀਨਜ਼ ਵਿੱਚ ਸ਼ਨੀਵਾਰ ਸਵੇਰੇ ਚਾਰ ਯਾਤਰੀਆਂ ਵਾਲਾ ਇੱਕ ਛੋਟਾ ਜਹਾਜ਼ ਲਾਪਤਾ ਹੋ ਗਿਆ। ਜਹਾਜ਼ ਨੇ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਤੋਂ ਇੱਕ ਪਾਇਲਟ ਅਤੇ 3 ਚਾਲਕ ਦਲ ਦੇ ਮੈਂਬਰਾਂ ਨਾਲ ਉਡਾਣ ਭਰੀ ਸੀ। ਹਵਾਬਾਜ਼ੀ ਅਧਿਕਾਰੀ ਅਜੇ ਵੀ ਇਸ ਦੀ ਜਾਂਚ ਕਰ ਰਹੇ ਹਨ।
ਰਿਪੋਰਟਾਂ ਮੁਤਾਬਕ ਜਹਾਜ਼ ਨੂੰ ਲੱਭਣ ਲਈ ਫਿਲੀਪੀਨਜ਼ ਏਅਰਫੋਰਸ, ਕੋਸਟ ਗਾਰਡ ਅਤੇ ਡਿਜ਼ਾਸਟਰ ਰਿਸਪਾਂਸ ਟੀਮ ਨੂੰ ਤਾਇਨਾਤ ਕੀਤਾ ਗਿਆ ਹੈ। ਦੱਸ ਦਈਏ ਕਿ ਇਸੇ ਤਰ੍ਹਾਂ 24 ਜਨਵਰੀ ਨੂੰ ਫਿਲੀਪੀਨਜ਼ ਵਿੱਚ ਇੱਕ ਜਹਾਜ਼ ਲਾਪਤਾ ਹੋ ਗਿਆ ਸੀ। ਇਸ ‘ਚ 6 ਲੋਕ ਮੌਜੂਦ ਸਨ। ਅਜੇ ਤੱਕ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...