October 2, 2026, 7:40 pm
----------- Advertisement -----------
HomeNewsLatest Newsਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਆਪਣੇ ਕੈਬਨਿਟ ਸਾਥੀਆਂ ਡਾਕਟਰ ਮਹਿੰਦਰ ਮੁੰਜਪਾਰਾ ਅਤੇ ਜੌਹਨ ਬਾਰਲਾ ਸਮੇਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਸਮ੍ਰਿਤੀ ਨੇ ਟਵੀਟ ਰਾਹੀਂ ਦਿਤੀ। ਉਨ੍ਹਾਂ ਟਵੀਟ ਕਰ ਲਿਖਿਆ ਕਿ “ਭਾਰਤ ਦੇ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਦਾ ਸੁਭਾਗ ਪ੍ਰਾਪਤ ਹੋਇਆ।”

ਇਸ ਦੇ ਨਾਲ ਹੀ ਦੱਸ ਦਈਏ ਕਿ ਵਿਵਾਦਿਤ ਬਿਆਨ ਦੇਣ ਵਾਲੇ ਕਾਂਗਰਸੀ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਵੀ ਵੀਰਵਾਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ। ਅਧੀਰ ਨੇ ਕਿਹਾ ਸੀ- ਮੈਂ ਰਾਸ਼ਟਰਪਤੀ ਤੋਂ ਮੁਆਫੀ ਮੰਗਾਂਗਾ, ਪਾਖੰਡੀਆਂ ਤੋਂ ਨਹੀਂ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਹੁਣ ਤੱਕ ਸਮਾਂ ਨਹੀਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਕਾਰਵਾਈ ਇਕ ਵਾਰ ਫਿਰ ਹੰਗਾਮੇ ਨਾਲ ਸ਼ੁਰੂ ਹੋਈ। ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ, ਸੋਨੀਆ ਗਾਂਧੀ ਅਤੇ ਸਮ੍ਰਿਤੀ ਇਰਾਨੀ ਵਿਚਾਲੇ ਤਕਰਾਰ, ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ‘ਤੇ ਰਾਜ ਸਭਾ ‘ਚ ਹੰਗਾਮਾ ਕੀਤਾ। ਇਸ ਤੋਂ ਬਾਅਦ ਦੋਨਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...