October 3, 2026, 10:23 pm
----------- Advertisement -----------
HomeNewsLatest Newsਸਮ੍ਰਿਤੀ ਇਰਾਨੀ ਨੇ ਕਾਂਗਰਸ ਨੇਤਾ ਪਵਨ ਖੇੜਾ ਅਤੇ ਜੈਰਾਮ ਰਮੇਸ਼ ਨੂੰ ਭੇਜਿਆ...

ਸਮ੍ਰਿਤੀ ਇਰਾਨੀ ਨੇ ਕਾਂਗਰਸ ਨੇਤਾ ਪਵਨ ਖੇੜਾ ਅਤੇ ਜੈਰਾਮ ਰਮੇਸ਼ ਨੂੰ ਭੇਜਿਆ ਕਾਨੂੰਨੀ ਨੋਟਿਸ

Published on

----------- Advertisement -----------

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਾਂਗਰਸ ਨੇਤਾਵਾਂ ਪਵਨ ਖੇੜਾ, ਜੈਰਾਮ ਰਮੇਸ਼ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਉਨ੍ਹਾਂ ਨੂੰ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਉਸ ਨੂੰ ਤੁਰੰਤ ਪ੍ਰਭਾਵ ਨਾਲ ਦੋਸ਼ ਵਾਪਸ ਲੈਣ ਲਈ ਕਿਹਾ ਗਿਆ ਹੈ। ਦਰਅਸਲ ਪਿਛਲੇ ਦਿਨੀਂ ਕਾਂਗਰਸ ਨੇ ਸਮ੍ਰਿਤੀ ਇਰਾਨੀ ਦੀ 18 ਸਾਲਾ ਬੇਟੀ ‘ਤੇ ਗੰਭੀਰ ਦੋਸ਼ ਲਗਾਏ ਸਨ।
ਸ਼ਨੀਵਾਰ, 23 ਜੁਲਾਈ ਨੂੰ ਕਾਂਗਰਸ ਨੇ ਦੋਸ਼ ਲਾਇਆ ਕਿ ਸਮ੍ਰਿਤੀ ਇਰਾਨੀ ਦੀ ਧੀ ਜੋਈਸ਼ ਇਰਾਨੀ ਗੋਆ ਵਿੱਚ ਸਿਲੀ ਸੋਲਸ ਕੈਫੇ ਐਂਡ ਬਾਰ ਨਾਮ ਦਾ ਇੱਕ ਰੈਸਟੋਰੈਂਟ ਚਲਾਉਂਦੀ ਹੈ, ਜਿਸ ਦਾ ਲਾਇਸੈਂਸ ਅਵੈਧ ਹੈ। ਇਨ੍ਹਾਂ ਦੋਸ਼ਾਂ ਦੇ ਜਵਾਬ ‘ਚ ਸਮ੍ਰਿਤੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਸੀ ਕਿ ਇਹ ਸਭ ਆਰੋਪ ਝੂਠੇ ਹਨ ਅਤੇ ਇਸ ਦੇ ਲਈ ਉਹ ਅਦਾਲਤ ‘ਚ ਕਾਂਗਰਸ ਤੋਂ ਜਵਾਬ ਮੰਗੇਗੀ। ਉਸਦੀ ਧੀ ਕਾਲਜ ਦੀ ਵਿਦਿਆਰਥਣ ਹੈ, ਉਹ ਕੋਈ ਬਾਰ ਨਹੀਂ ਚਲਾਉਂਦੀ। ਕਾਂਗਰਸ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਬੇਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...