July 2, 2026, 11:07 am
----------- Advertisement -----------
HomeNewsLatest Newsਫਲਾਈਟ 'ਚ ਦਾਖਲ ਹੋਇਆ ਸੱਪ, ਡਰ ਨਾਲ ਕੰਬ ਗਏ ਲੋਕ

ਫਲਾਈਟ ‘ਚ ਦਾਖਲ ਹੋਇਆ ਸੱਪ, ਡਰ ਨਾਲ ਕੰਬ ਗਏ ਲੋਕ

Published on

----------- Advertisement -----------

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਫਲਾਈਟ ਦੇ ਅੰਦਰ ਦਾ ਨਜ਼ਾਰਾ ਦਿਖਾਈ ਦੇ ਰਿਹਾ ਹੈ। ਫਲਾਈਟ ‘ਚ ਕੁਝ ਯਾਤਰੀ ਬੈਠੇ ਨਜ਼ਰ ਆ ਰਹੇ ਹਨ। ਜੋ ਕਾਫੀ ਡਰੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਡਰ ਦਾ ਕਾਰਨ ਇਹ ਹੈ ਕਿ ਫਲਾਈਟ ਦੇ ਅੰਦਰ ਸੱਪ ਵੜ ਗਿਆ ਹੈ। ਜਿੱਥੇ ਸਮਾਨ ਦਾ ਰੇਕ ਯਾਤਰੀ ਸੀਟ ਦੇ ਉੱਪਰ ਹੁੰਦਾ ਹੈ। ਉੱਥੇ ਇੱਕ ਸੱਪ ਘੁੰਮਦਾ ਨਜ਼ਰ ਆ ਰਿਹਾ ਹੈ। ਇਸ ਨੂੰ ਦੇਖ ਕੇ ਫਲਾਈਟ ‘ਚ ਬੈਠੇ ਯਾਤਰੀ ਕਾਫੀ ਡਰੇ ਹੋਏ ਨਜ਼ਰ ਆ ਰਹੇ ਹਨ।

ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਫਲਾਈਟ ਕਰਮਚਾਰੀ ਸੱਪ ਨੂੰ ਫੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਤ ਵਿੱਚ ਉਹ ਉਸ ਸੱਪ ਨੂੰ ਫੜਨ ਵਿੱਚ ਸਫਲ ਹੋ ਗਏ ਅਤੇ ਪਲਾਸਟਿਕ ਦੀ ਬੋਤਲ ਅਤੇ ਪਲਾਸਟਿਕ ਪੋਲੀਥੀਨ ਦੀ ਵਰਤੋਂ ਕਰਕੇ ਸੱਪ ਨੂੰ ਫੜ ਲਿਆ ਜਾਂਦਾ ਹੈ। ਇਹ ਵੀਡੀਓ ਫਲਾਈਟ ‘ਚ ਹੀ ਬੈਠੇ ਇਕ ਯਾਤਰੀ ਨੇ ਬਣਾਈ ਹੈ। ਵੀਡੀਓ ਏਅਰ ਏਸ਼ੀਆ ਦੀ ਉਡਾਣ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ @MothershipSG ਨਾਮ ਦੇ ਅਕਾਊਂਟ ਦੁਆਰਾ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਹੁਣ ਤੱਕ ਕਰੀਬ 80000 ਵਾਰ ਦੇਖਿਆ ਜਾ ਚੁੱਕਾ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਲੈ ਕੇ ਲੋਕ ਕਾਫੀ ਕਮੈਂਟ ਵੀ ਕਰ ਰਹੇ ਹਨ। ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ‘ਬਿਨਾਂ ਪਾਸਪੋਰਟ ਤੋਂ ਐਂਟਰੀ ਕਿਵੇਂ ਹੋਈ?’ ਜਦਕਿ ਇਕ ਹੋਰ ਯੂਜ਼ਰ ਨੇ ਮਜ਼ਾਕੀਆ ਲਹਿਜੇ ‘ਚ ਲਿਖਿਆ, ‘ਸੱਪ ਨੂੰ ਥਾਈ ਮਸਾਜ ਦੀ ਲੋੜ ਹੋ ਸਕਦੀ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...