ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਦੱਸ ਦਈਏ ਕਿ ਉਨ੍ਹਾਂ ਨੂੰ ਰੂਟੀਨ ਚੈਕਅੱਪ ਲਈ ਬੁੱਧਵਾਰ ਨੂੰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਸੋਨੀਆ ਦੀ ਤਬੀਅਤ ਵਿਗੜਨ ‘ਤੇ 12 ਜੂਨ ਨੂੰ ਵੀ ਇਸੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸੋਨੀਆ ਗਾਂਧੀ 2 ਜੂਨ ਨੂੰ ਕੋਰੋਨਾ ਨਾਲ ਸੰਕਰਮਿਤ ਹੋਈ ਸੀ। ਉਦੋਂ ਤੋਂ ਗੰਗਾਰਾਮ ਹਸਪਤਾਲ ‘ਚ ਉਨ੍ਹਾਂ ਦਾ ਰੂਟੀਨ ਚੈਕਅੱਪ ਕੀਤਾ ਜਾ ਰਿਹਾ ਹੈ।
----------- Advertisement -----------
ਸੋਨੀਆ ਗਾਂਧੀ ਹਸਪਤਾਲ ‘ਚ ਭਰਤੀ
Published on
----------- Advertisement -----------












