October 12, 2026, 11:25 am
----------- Advertisement -----------
HomeNewsBreaking Newsਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ, ਪਿਛਲੇ ਕਈ ਦਿਨਾਂ ਤੋਂ ਮੀਟਿੰਗਾਂ 'ਚ ਹਿੱਸਾ...

ਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ, ਪਿਛਲੇ ਕਈ ਦਿਨਾਂ ਤੋਂ ਮੀਟਿੰਗਾਂ ‘ਚ ਹਿੱਸਾ ਲੈ ਰਹੇ ਕਈ ਨੇਤਾ ਵੀ ਨਿੱਕਲੇ ਪਾਜ਼ੀਟਿਵ

Published on

----------- Advertisement -----------

ਨਵੀਂ ਦਿੱਲੀ, 2 ਜੂਨ 2022 – ਸੋਨੀਆ ਗਾਂਧੀ ਨੂੰ ਕੋਰੋਨਾ ਹੋ ਗਿਆ ਹੈ. ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਹੈ। ਰਣਦੀਪ ਸੁਰਜੇਵਾਲਾ ਨੇ ਇਹ ਵੀ ਕਿਹਾ ਕਿ ਪਿਛਲੇ ਦਿਨੀਂ ਸੋਨੀਆ ਗਾਂਧੀ ਜਿਨ੍ਹਾਂ ਨੇਤਾਵਾਂ ਅਤੇ ਵਰਕਰਾਂ ਨੂੰ ਮਿਲੀ ਸੀ, ਉਨ੍ਹਾਂ ਵਿੱਚੋਂ ਕਈ ਵੀ ਕੋਰੋਨਾ ਪਾਜ਼ੀਟਿਵ ਨਿਕਲੇ ਹਨ। ਸੁਰਜੇਵਾਲਾ ਦੇ ਅਨੁਸਾਰ, ਸੋਨੀਆ ਗਾਂਧੀ ਨੂੰ ਕੱਲ੍ਹ (ਬੁੱਧਵਾਰ) ਸ਼ਾਮ ਨੂੰ ਹਲਕਾ ਬੁਖਾਰ ਸੀ, ਜਿਸ ਤੋਂ ਬਾਅਦ ਉਹ ਕੋਵਿਡ ਟੈਸਟ ਕਰਾਇਆ ਗਈ ਜਿਸ ‘ਚ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਸੁਰਜੇਵਾਲਾ ਨੇ ਕਿਹਾ ਕਿ ਸੋਨੀਆ ਗਾਂਧੀ ਨੇ ਫਿਲਹਾਲ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਫਿਲਹਾਲ ਉਹਨਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਠੀਕ ਹੋ ਰਹੇ ਹਨ। ਸੁਰਜੇਵਾਲਾ ਨੇ ਉਮੀਦ ਜਤਾਈ ਕਿ ਸੋਨੀਆ 8 ਜੂਨ ਤੋਂ ਪਹਿਲਾਂ ਠੀਕ ਹੋ ਜਾਣਗੇ। ਦੱਸ ਦੇਈਏ ਕਿ 8 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਹ ਜਾਂਚ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਜਾਣੀ ਹੈ। ਸੁਰਜੇਵਾਲਾ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਦੋ-ਤਿੰਨ ਦਿਨਾਂ ਵਿੱਚ ਠੀਕ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...