November 6, 2026, 3:46 am
----------- Advertisement -----------
HomeNewsLatest Newsਸੋਨੀਆ-ਰਾਹੁਲ ਅੱਜ ਤੋਂ ਦੋ ਦਿਨਾਂ ਦੇ ਸ੍ਰੀਨਗਰ ਦੌਰੇ 'ਤੇ, ਕੋਈ ਸਿਆਸੀ ਮੀਟਿੰਗ...

ਸੋਨੀਆ-ਰਾਹੁਲ ਅੱਜ ਤੋਂ ਦੋ ਦਿਨਾਂ ਦੇ ਸ੍ਰੀਨਗਰ ਦੌਰੇ ‘ਤੇ, ਕੋਈ ਸਿਆਸੀ ਮੀਟਿੰਗ ਨਹੀਂ ਕਰਨਗੇ!

Published on

----------- Advertisement -----------

ਸੋਨੀਆ ਗਾਂਧੀ ਸ਼ਨੀਵਾਰ ਨੂੰ ਸ਼੍ਰੀਨਗਰ ਜਾਣਗੇ। ਰਾਹੁਲ ਗਾਂਧੀ ਵੀ ਲੱਦਾਖ ਤੋਂ ਸ਼੍ਰੀਨਗਰ ਪਹੁੰਚ ਚੁੱਕੇ ਹਨ। ਸ੍ਰੀਨਗਰ ਵਿੱਚ ਰਾਹੁਲ ਦੋ ਦਿਨ ਹਾਊਸਬੋਟ ਅਤੇ ਹੋਟਲ ਵਿੱਚ ਆਰਾਮ ਕਰਨਗੇ। ਮਾਂ-ਪੁੱਤ ਦੀ ਇਹ ਦੋ ਦਿਨਾ ਫੇਰੀ ਬੇਹੱਦ ਨਿਜੀ ਦੱਸੀ ਜਾ ਰਹੀ ਹੈ। ਯਾਤਰਾ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਿਕਾਰ ਰਸੂਲ ਵਾਨੀ ਨੇ ਕਿਹਾ, ਇਹ ਉਨ੍ਹਾਂ ਦਾ ਪਰਿਵਾਰਕ ਦੌਰਾ ਹੈ। ਇਸ ਦੌਰਾਨ ਉਹ ਕੋਈ ਸਿਆਸੀ ਮੀਟਿੰਗ ਨਹੀਂ ਕਰਨਗੇ।
ਦੱਸ ਦਈਏ ਕਿ ਰਾਹੁਲ ਗਾਂਧੀ ਪਿਛਲੇ ਇੱਕ ਹਫ਼ਤੇ ਤੋਂ ਲੱਦਾਖ ਵਿੱਚ ਸਨ। ਇੱਥੇ ਉਨ੍ਹਾਂ ਨੇ ਬਹੁਤ ਬਾਈਕ ਰਾਈਡਿੰਗ ਕੀਤੀ। ਰਾਹੁਲ ਨੇ ਲੱਦਾਖ ‘ਚ ਕਰੀਬ 700 ਕਿਲੋਮੀਟਰ ਮੋਟਰਸਾਈਕਲ ਚਲਾਈ ਹੈ। ਉਨ੍ਹਾਂ ਨੇ 19 ਅਗਸਤ ਨੂੰ ਲੇਹ ਤੋਂ ਪੈਂਗੋਂਗ ਝੀਲ ਤੱਕ ਲਗਭਗ 224 ਕਿਲੋਮੀਟਰ ਮੋਟਰਸਾਈਕਲ ਚਲਾਈ। ਇਸ ਤੋਂ ਬਾਅਦ 21 ਅਗਸਤ ਨੂੰ 264 ਕਿਲੋਮੀਟਰ ਮੋਟਰਸਾਈਕਲ ਚਲਾ ਕੇ ਪੈਂਗੌਂਗ ਝੀਲ ਤੋਂ ਖਾਰਦੁੰਗ ਲਾ ਪਹੁੰਚੇ। ਉਸੇ ਦਿਨ ਖਾਰਦੁੰਗ ਲਾ ਤੋਂ 40 ਕਿਲੋਮੀਟਰ ਦੂਰ ਲੇਹ ਗਏ। 22 ਅਗਸਤ ਨੂੰ, ਉਨ੍ਹਾਂ ਨੇ ਲੇਹ ਤੋਂ ਲਾਮਾਯੁਰੂ ਤੱਕ 136 ਕਿਲੋਮੀਟਰ ਮੋਟਰਸਾਈਕਲ ਚਲਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...