November 24, 2026, 11:28 am
----------- Advertisement -----------
HomeNewsLatest Newsਭਾਰਤ ਘੁੰਮਣ ਆਈ ਸਪੇਨਿਸ਼ ਔਰਤ ਨਾਲ ਝਾਰਖੰਡ 'ਚ ਜਬਰ+ਜਨਾਹ, 3 ਦੋਸ਼ੀ ਗ੍ਰਿਫਤਾਰ

ਭਾਰਤ ਘੁੰਮਣ ਆਈ ਸਪੇਨਿਸ਼ ਔਰਤ ਨਾਲ ਝਾਰਖੰਡ ‘ਚ ਜਬਰ+ਜਨਾਹ, 3 ਦੋਸ਼ੀ ਗ੍ਰਿਫਤਾਰ

Published on

----------- Advertisement -----------

ਭਾਰਤ ਦੌਰੇ ‘ਤੇ ਆਈ ਇੱਕ ਸਪੈਨਿਸ਼ ਔਰਤ ਨਾਲ ਝਾਰਖੰਡ ਵਿੱਚ ਜਬਰ+ਜਨਾਹ ਕੀਤਾ ਗਿਆ। ਇਹ ਘਟਨਾ ਦੁਮਕਾ ‘ਚ ਵਾਪਰੀ ਜਿੱਥੇ 8-10 ਦੋਸ਼ੀਆਂ ਨੇ ਔਰਤ ਦੀ ਹੈਵਾਨੀਅਤ ਕੀਤੀ। ਇਨ੍ਹਾਂ ਵਿੱਚੋਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਸੂਬਾ ਸਰਕਾਰ ਨੇ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਘਟਨਾ ਦੇ ਸਮੇਂ ਪੀ+ੜਤਾ ਆਪਣੇ ਪਤੀ ਨਾਲ ਬਾਈਕ ‘ਤੇ ਬਿਹਾਰ ਦੇ ਭਾਗਲਪੁਰ ਲਈ ਰਵਾਨਾ ਹੋਈ ਸੀ।

ਇਹ ਕਪਲ ਏਸ਼ੀਆ ਦੀ ਯਾਤਰਾ ‘ਤੇ ਆਇਆ ਸੀ। ਭਾਰਤ ਆਉਣ ਤੋਂ ਪਹਿਲਾਂ ਉਹ ਪਾਕਿਸਤਾਨ ਅਤੇ ਬੰਗਲਾਦੇਸ਼ ਜਾ ਚੁੱਕੇ ਸਨ। ਘਟਨਾ ਵਾਲੇ ਦਿਨ ਇਹ ਪਤੀ-ਪਤਨੀ ਹੰਸਡੀਹਾ ਥਾਣਾ ਅਧੀਨ ਪੈਂਦੇ ਪਿੰਡ ਕੁੰਜੀ ਨੇੜੇ ਇਕ ਟੈਂਟ ‘ਚ ਰਹਿ ਰਹੇ ਸੀ। ਇੱਥੋਂ ਉਨ੍ਹਾਂ ਦੀ ਯੋਜਨਾ ਬਿਹਾਰ ਦੇ ਰਸਤੇ ਨੇਪਾਲ ਜਾਣ ਦੀ ਸੀ। ਪੀ+ੜਤਾ ਨੇ ਦੱਸਿਆ ਕਿ ਭਾਗਲਪੁਰ ਜਾਂਦੇ ਸਮੇਂ 8-10 ਲੋਕਾਂ ਨੇ ਉਸ ਨੂੰ ਖਿੱਚ ਕੇ ਸੁੰਨਸਾਨ ਜਗ੍ਹਾ ‘ਤੇ ਲੈ ਗਏ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਪੀ+ੜਤਾ ਨੇ ਪੁਲਿਸ ਦੀ ਕਾਰ ਨੂੰ ਗਸ਼ਤ ਲਈ ਰੋਕਿਆ ਅਤੇ ਆਪਣੀ ਤਸ਼ੱਦਦ ਬਿਆਨ ਕੀਤੀ। ਪੀ+ੜਤਾ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਸਨ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਯਾਤਰਾ ਬਾਰੇ ਜਾਣਕਾਰੀ ਨਹੀਂ ਸੀ। ਫਿਲਹਾਲ ਪੀ+ੜਤਾ ਦਾ ਇਲਾਜ ਚੱਲ ਰਿਹਾ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...